ਅਸ਼-ਸ਼ੁਆਰਾ · 102/227
ਅਨੁਵਾਦ ਉਚਾਰਨ — ਅਸ਼-ਸ਼ੁਆਰਾ
فَلَوْ أَنَّ لَنَا كَرَّةً فَنَكُونَ مِنَ الْمُؤْمِنِينَ ۝١٠٢
Falaw anna lanaa karratan fanakoona minal mu`mineen
📖 ਪੰਜਾਬੀ ਵਿੱਚ
102਼ ਕਾਸ਼ ਕਿ ਸਾਡੀ ਇਕ ਵਾਰ ਫੇਰ ਸੰਸਾਰ ਵਿਚ ਵਾਪਸੀ ਹੋ ਜਾਵੇ ਤਾਂ ਜੋ ਅਸੀਂ ਵੀ ਮੋਮਿਨਾਂ ਵਿੱਚੋਂ ਹੋ ਜਾਈਏ।

🎧 ਸੁਣੋ


📜 ਆਇਤ 100-104 — ਅਸ਼-ਸ਼ੁਆਰਾ

100فَمَا لَنَا مِن شَافِعِينَ
100਼ ਹੁਣ ਸਾਡਾ ਕੋਈ ਵੀ ਸਿਫ਼ਾਰਸ਼ੀ ਨਹੀਂ।
101وَلَا صَدِيقٍ حَمِيمٍ
101਼ ਅਤੇ ਨਾ ਹੀ ਕੋਈ ਸੱਚਾ ਦੋਸਤ ਹੈ।
102فَلَوْ أَنَّ لَنَا كَرَّةً فَنَكُونَ مِنَ الْمُؤْمِنِينَ
102਼ ਕਾਸ਼ ਕਿ ਸਾਡੀ ਇਕ ਵਾਰ ਫੇਰ ਸੰਸਾਰ ਵਿਚ ਵਾਪਸੀ ਹੋ ਜਾਵੇ ਤਾਂ ਜੋ ਅਸੀਂ ਵੀ ਮੋਮਿਨਾਂ ਵਿੱਚੋਂ ਹੋ ਜਾਈਏ।
103إِنَّ فِي ذَٰلِكَ لَآيَةً ۖ وَمَا كَانَ أَكْثَرُهُم مُّؤْمِنِينَ
103਼ ਬੇਸ਼ੱਕ ਇਸ ਵਿਚ ਬਹੁਤ ਹੀ ਵੱਡੀ ਨਿਸ਼ਾਨੀ ਹੈ, ਫੇਰ ਵੀ ਉਹਨਾਂ ਵਿੱਚੋਂ ਬਹੁਤੇ ਲੋਕ ਈਮਾਨ ਲਿਆਉਣ ਵਾਲੇ ਨਹੀਂ।
104وَإِنَّ رَبَّكَ لَهُوَ الْعَزِيزُ الرَّحِيمُ
104਼ ਬੇਸ਼ੱਕ ਤੁਹਾਡਾ ਰੱਬ ਹੀ ਜ਼ੋਰਾਵਾਰ ਤੇ ਮਿਹਰਬਾਨ ਹੈ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
102ਆਇਤ

ਅਨੁਵਾਦ — ਅਸ਼-ਸ਼ੁਆਰਾ 102

ਸੂਰਾ ਅਸ਼-ਸ਼ੁਆਰਾ ਆਇਤ 102 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 102਼ ਕਾਸ਼ ਕਿ ਸਾਡੀ ਇਕ ਵਾਰ ਫੇਰ ਸੰਸਾਰ ਵਿਚ ਵਾਪਸੀ…

ਸੂਰਾ ਆਇਤ 102/227 — ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਸ਼-ਸ਼ੁਆਰਾ ਸੁਣੋ, ਅਸ਼-ਸ਼ੁਆਰਾ ਅਨੁਵਾਦ, ਅਸ਼-ਸ਼ੁਆਰਾ mp3, ਅਸ਼-ਸ਼ੁਆਰਾ pdf. ਆਇਤ 100–104. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers