ਅਸ਼-ਸ਼ੁਆਰਾ · 103/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
إِنَّ فِي ذَٰلِكَ لَآيَةً ۖ وَمَا كَانَ أَكْثَرُهُم مُّؤْمِنِينَ ۝١٠٣
Inna fee zaalika la Aayatanw wa maa kaana aksaruhum mu`mineen
📖 ਪੰਜਾਬੀ ਵਿੱਚ
103਼ ਬੇਸ਼ੱਕ ਇਸ ਵਿਚ ਬਹੁਤ ਹੀ ਵੱਡੀ ਨਿਸ਼ਾਨੀ ਹੈ, ਫੇਰ ਵੀ ਉਹਨਾਂ ਵਿੱਚੋਂ ਬਹੁਤੇ ਲੋਕ ਈਮਾਨ ਲਿਆਉਣ ਵਾਲੇ ਨਹੀਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 101-105 — ਸੂਰਾ ਅਸ਼-ਸ਼ੁਆਰਾ

101وَلَا صَدِيقٍ حَمِيمٍ
101਼ ਅਤੇ ਨਾ ਹੀ ਕੋਈ ਸੱਚਾ ਦੋਸਤ ਹੈ।
102فَلَوْ أَنَّ لَنَا كَرَّةً فَنَكُونَ مِنَ الْمُؤْمِنِينَ
102਼ ਕਾਸ਼ ਕਿ ਸਾਡੀ ਇਕ ਵਾਰ ਫੇਰ ਸੰਸਾਰ ਵਿਚ ਵਾਪਸੀ ਹੋ ਜਾਵੇ ਤਾਂ ਜੋ ਅਸੀਂ ਵੀ ਮੋਮਿਨਾਂ ਵਿੱਚੋਂ ਹੋ ਜਾਈਏ।
103إِنَّ فِي ذَٰلِكَ لَآيَةً ۖ وَمَا كَانَ أَكْثَرُهُم مُّؤْمِنِينَ
103਼ ਬੇਸ਼ੱਕ ਇਸ ਵਿਚ ਬਹੁਤ ਹੀ ਵੱਡੀ ਨਿਸ਼ਾਨੀ ਹੈ, ਫੇਰ ਵੀ ਉਹਨਾਂ ਵਿੱਚੋਂ ਬਹੁਤੇ ਲੋਕ ਈਮਾਨ ਲਿਆਉਣ ਵਾਲੇ ਨਹੀਂ।
104وَإِنَّ رَبَّكَ لَهُوَ الْعَزِيزُ الرَّحِيمُ
104਼ ਬੇਸ਼ੱਕ ਤੁਹਾਡਾ ਰੱਬ ਹੀ ਜ਼ੋਰਾਵਾਰ ਤੇ ਮਿਹਰਬਾਨ ਹੈ।
105كَذَّبَتْ قَوْمُ نُوحٍ الْمُرْسَلِينَ
105਼ ਨੂਹ ਦੀ ਕੌਮ ਨੇ ਵੀ ਨਬੀਆਂ ਦਾ ਇਨਕਾਰ ਕੀਤਾ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
103ਆਇਤ

ਅਨੁਵਾਦ — ਅਸ਼-ਸ਼ੁਆਰਾ 103

ਸੂਰਾ ਅਸ਼-ਸ਼ੁਆਰਾ ਆਇਤ 103 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 103਼ ਬੇਸ਼ੱਕ ਇਸ ਵਿਚ ਬਹੁਤ ਹੀ ਵੱਡੀ ਨਿਸ਼ਾਨੀ ਹੈ, ਫੇਰ…

ਸੂਰਾ ਆਇਤ 103/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 101–105. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers