ਅਸ਼-ਸ਼ੁਆਰਾ · 107/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
إِنِّي لَكُمْ رَسُولٌ أَمِينٌ ۝١٠٧
Innee lakum Rasoolun ameen
📖 ਪੰਜਾਬੀ ਵਿੱਚ
107਼ ਬੇਸ਼ੱਕ ਮੈਂ ਅੱਲਾਹ ਵੱਲੋਂ ਤੁਹਾਡੇ ਲਈ ਇਕ ਅਮਾਨਤਦਾਰ ਰਸੂਲ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 105-109 — ਸੂਰਾ ਅਸ਼-ਸ਼ੁਆਰਾ

105كَذَّبَتْ قَوْمُ نُوحٍ الْمُرْسَلِينَ
105਼ ਨੂਹ ਦੀ ਕੌਮ ਨੇ ਵੀ ਨਬੀਆਂ ਦਾ ਇਨਕਾਰ ਕੀਤਾ।
106إِذْ قَالَ لَهُمْ أَخُوهُمْ نُوحٌ أَلَا تَتَّقُونَ
106਼ ਜਦੋਂ ਉਹਨਾਂ ਦੇ ਹੀ ਇਕ ਭਰਾ ਨੂਹ ਨੇ ਕਿਹਾ, ਕੀ ਤੁਸੀਂ ਰੱਬ ਤੋਂ ਡਰਦੇ ਨਹੀਂ ?
107إِنِّي لَكُمْ رَسُولٌ أَمِينٌ
107਼ ਬੇਸ਼ੱਕ ਮੈਂ ਅੱਲਾਹ ਵੱਲੋਂ ਤੁਹਾਡੇ ਲਈ ਇਕ ਅਮਾਨਤਦਾਰ ਰਸੂਲ ਹਾਂ।
108فَاتَّقُوا اللَّهَ وَأَطِيعُونِ
108਼ ਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੀ ਤਾਬੇਦਾਰੀ ਕਰੋ।
109وَمَا أَسْأَلُكُمْ عَلَيْهِ مِنْ أَجْرٍ ۖ إِنْ أَجْرِيَ إِلَّا عَلَىٰ رَبِّ الْعَالَمِينَ
109਼ ਮੈਂ ਤੁਹਾਥੋਂ ਇਸ (ਧਰਮ ਪ੍ਰਚਾਰ) ਲਈ ਕੋਈ ਬਦਲਾ ਨਹੀਂ ਚਾਹੁੰਦਾ, ਮੇਰਾ ਬਦਲਾ ਤਾਂ ਸਾਰੇ ਜਹਾਨਾਂ ਦੇ ਰੱਬ ਦੇ ਜ਼ਿੰਮੇ ਹੈ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
107ਆਇਤ

ਅਨੁਵਾਦ — ਅਸ਼-ਸ਼ੁਆਰਾ 107

ਸੂਰਾ ਅਸ਼-ਸ਼ੁਆਰਾ ਆਇਤ 107 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 107਼ ਬੇਸ਼ੱਕ ਮੈਂ ਅੱਲਾਹ ਵੱਲੋਂ ਤੁਹਾਡੇ ਲਈ ਇਕ ਅਮਾਨਤਦਾਰ ਰਸੂਲ…

ਸੂਰਾ ਆਇਤ 107/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 105–109. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers