ਅਸ਼-ਸ਼ੁਆਰਾ · 109/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
وَمَا أَسْأَلُكُمْ عَلَيْهِ مِنْ أَجْرٍ ۖ إِنْ أَجْرِيَ إِلَّا عَلَىٰ رَبِّ الْعَالَمِينَ ۝١٠٩
Wa maaa as`alukum `alaihi min ajrin in ajriya illaa `alaa Rabbil `aalameen
📖 ਪੰਜਾਬੀ ਵਿੱਚ
109਼ ਮੈਂ ਤੁਹਾਥੋਂ ਇਸ (ਧਰਮ ਪ੍ਰਚਾਰ) ਲਈ ਕੋਈ ਬਦਲਾ ਨਹੀਂ ਚਾਹੁੰਦਾ, ਮੇਰਾ ਬਦਲਾ ਤਾਂ ਸਾਰੇ ਜਹਾਨਾਂ ਦੇ ਰੱਬ ਦੇ ਜ਼ਿੰਮੇ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 107-111 — ਸੂਰਾ ਅਸ਼-ਸ਼ੁਆਰਾ

107إِنِّي لَكُمْ رَسُولٌ أَمِينٌ
107਼ ਬੇਸ਼ੱਕ ਮੈਂ ਅੱਲਾਹ ਵੱਲੋਂ ਤੁਹਾਡੇ ਲਈ ਇਕ ਅਮਾਨਤਦਾਰ ਰਸੂਲ ਹਾਂ।
108فَاتَّقُوا اللَّهَ وَأَطِيعُونِ
108਼ ਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੀ ਤਾਬੇਦਾਰੀ ਕਰੋ।
109وَمَا أَسْأَلُكُمْ عَلَيْهِ مِنْ أَجْرٍ ۖ إِنْ أَجْرِيَ إِلَّا عَلَىٰ رَبِّ الْعَالَمِينَ
109਼ ਮੈਂ ਤੁਹਾਥੋਂ ਇਸ (ਧਰਮ ਪ੍ਰਚਾਰ) ਲਈ ਕੋਈ ਬਦਲਾ ਨਹੀਂ ਚਾਹੁੰਦਾ, ਮੇਰਾ ਬਦਲਾ ਤਾਂ ਸਾਰੇ ਜਹਾਨਾਂ ਦੇ ਰੱਬ ਦੇ ਜ਼ਿੰਮੇ ਹੈ।
110فَاتَّقُوا اللَّهَ وَأَطِيعُونِ
110਼ ਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੀ ਪੈਰਵੀ ਕਰੋ।
111۞ قَالُوا أَنُؤْمِنُ لَكَ وَاتَّبَعَكَ الْأَرْذَلُونَ
111਼ (ਕੌਮ ਨੇ) ਕਿਹਾ ਕਿ ਕੀ ਅਸੀਂ ਤੇਰੇ ’ਤੇ ਈਮਾਨ ਲਿਆਈਏ? ਤੇਰੀ ਤਾਬੇਦਾਰੀ ਤਾਂ ਨੀਚ ਲੋਕ ਹੀ ਕਰਨਗੇ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
109ਆਇਤ

ਅਨੁਵਾਦ — ਅਸ਼-ਸ਼ੁਆਰਾ 109

ਸੂਰਾ ਅਸ਼-ਸ਼ੁਆਰਾ ਆਇਤ 109 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 109਼ ਮੈਂ ਤੁਹਾਥੋਂ ਇਸ (ਧਰਮ ਪ੍ਰਚਾਰ) ਲਈ ਕੋਈ ਬਦਲਾ ਨਹੀਂ…

ਸੂਰਾ ਆਇਤ 109/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 107–111. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers