ਅਸ਼-ਸ਼ੁਆਰਾ · 11/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
قَوْمَ فِرْعَوْنَ ۚ أَلَا يَتَّقُونَ ۝١١
Qawma Fir`awn; alaa yattaqoon
📖 ਪੰਜਾਬੀ ਵਿੱਚ
11਼ ਭਾਵ ਫ਼ਿਰਔਨ ਦੀ ਕੌਮ ਕੋਲ (ਜਾ) ਕੀ ਉਹ ਰਬ ਤੋਂ ਡਰਦੇ ਨਹੀਂ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 9-13 — ਸੂਰਾ ਅਸ਼-ਸ਼ੁਆਰਾ

9وَإِنَّ رَبَّكَ لَهُوَ الْعَزِيزُ الرَّحِيمُ
9਼ (ਹੇ ਮੁਹੰਮਦ!) ਬੇਸ਼ੱਕ ਤੇਰਾ ਰੱਬ ਡਾਢਾ ਜ਼ੋਰਾਵਰ ਅਤੇ ਰਹਿਮ ਫ਼ਰਮਾਉਣ ਵਾਲਾ ਹੈ।
10وَإِذْ نَادَىٰ رَبُّكَ مُوسَىٰ أَنِ ائْتِ الْقَوْمَ الظَّالِمِينَ
10਼ (ਅਤੇ ਉਸ ਵੇਲੇ ਨੂੰ ਯਾਦ ਕਰੋ) ਜਦੋਂ ਤੁਹਾਡੇ ਰੱਬ ਨੇ ਮੂਸਾ ਨੂੰ ਆਵਾਜ਼ ਦਿੱਤੀ ਸੀ ਕਿ ਜ਼ਾਲਮ ਕੌਮ ਵੱਲ ਜਾ।
11قَوْمَ فِرْعَوْنَ ۚ أَلَا يَتَّقُونَ
11਼ ਭਾਵ ਫ਼ਿਰਔਨ ਦੀ ਕੌਮ ਕੋਲ (ਜਾ) ਕੀ ਉਹ ਰਬ ਤੋਂ ਡਰਦੇ ਨਹੀਂ ?
12قَالَ رَبِّ إِنِّي أَخَافُ أَن يُكَذِّبُونِ
12਼ ਮੂਸਾ ਨੇ ਕਿਹਾ ਕਿ ਮੇਰੇ ਰੱਬਾ! ਮੈਂ ਇਸ ਗੱਲ ਤੋਂ ਡਰਦਾ ਹਾਂ ਕਿ ਉਹ ਮੈਨੂੰ ਝੁਠਲਾ ਦੇਣਗੇ।
13وَيَضِيقُ صَدْرِي وَلَا يَنطَلِقُ لِسَانِي فَأَرْسِلْ إِلَىٰ هَارُونَ
13਼ ਮੇਰਾ ਦਮ ਘੁਟ ਰਿਹਾ ਹੈ ਤੇ ਨਾ ਹੀ ਮੈਥੋਂ ਚੰਗੀ ਤਰ੍ਹਾਂ ਬੋਲਿਆ ਜਾਂਦਾ ਹੈ। ਤੂੰ ਹਾਰੂਨ ਨੂੰ ਹੁਕਮ ਦੇ ਕਿ ਉਹ ਮੇਰੇ ਨਾਲ ਫ਼ਿਰਔਨ ਕੋਲ ਜਾਵੇ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
11ਆਇਤ

ਅਨੁਵਾਦ — ਅਸ਼-ਸ਼ੁਆਰਾ 11

ਸੂਰਾ ਅਸ਼-ਸ਼ੁਆਰਾ ਆਇਤ 11 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 11਼ ਭਾਵ ਫ਼ਿਰਔਨ ਦੀ ਕੌਮ ਕੋਲ (ਜਾ) ਕੀ ਉਹ ਰਬ…

ਸੂਰਾ ਆਇਤ 11/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 9–13. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers