ਅਸ਼-ਸ਼ੁਆਰਾ · 110/227
ਅਨੁਵਾਦ ਉਚਾਰਨ — ਅਸ਼-ਸ਼ੁਆਰਾ
فَاتَّقُوا اللَّهَ وَأَطِيعُونِ ۝١١٠
Fattaqul laaha wa atee`oon
📖 ਪੰਜਾਬੀ ਵਿੱਚ
110਼ ਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੀ ਪੈਰਵੀ ਕਰੋ।

🎧 ਸੁਣੋ


📜 ਆਇਤ 108-112 — ਅਸ਼-ਸ਼ੁਆਰਾ

108فَاتَّقُوا اللَّهَ وَأَطِيعُونِ
108਼ ਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੀ ਤਾਬੇਦਾਰੀ ਕਰੋ।
109وَمَا أَسْأَلُكُمْ عَلَيْهِ مِنْ أَجْرٍ ۖ إِنْ أَجْرِيَ إِلَّا عَلَىٰ رَبِّ الْعَالَمِينَ
109਼ ਮੈਂ ਤੁਹਾਥੋਂ ਇਸ (ਧਰਮ ਪ੍ਰਚਾਰ) ਲਈ ਕੋਈ ਬਦਲਾ ਨਹੀਂ ਚਾਹੁੰਦਾ, ਮੇਰਾ ਬਦਲਾ ਤਾਂ ਸਾਰੇ ਜਹਾਨਾਂ ਦੇ ਰੱਬ ਦੇ ਜ਼ਿੰਮੇ ਹੈ।
110فَاتَّقُوا اللَّهَ وَأَطِيعُونِ
110਼ ਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੀ ਪੈਰਵੀ ਕਰੋ।
111۞ قَالُوا أَنُؤْمِنُ لَكَ وَاتَّبَعَكَ الْأَرْذَلُونَ
111਼ (ਕੌਮ ਨੇ) ਕਿਹਾ ਕਿ ਕੀ ਅਸੀਂ ਤੇਰੇ ’ਤੇ ਈਮਾਨ ਲਿਆਈਏ? ਤੇਰੀ ਤਾਬੇਦਾਰੀ ਤਾਂ ਨੀਚ ਲੋਕ ਹੀ ਕਰਨਗੇ।
112قَالَ وَمَا عِلْمِي بِمَا كَانُوا يَعْمَلُونَ
112਼ ਨੂਹ ਨੇ ਕਿਹਾ ਕਿ ਮੈਂ ਨਹੀਂ ਜਾਣਦਾ ਕਿ ਪਹਿਲਾਂ ਇਹ ਲੋਕ ਕੀ ਕਰਦੇ ਰਹੇ ਹਨ ?
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
110ਆਇਤ

ਅਨੁਵਾਦ — ਅਸ਼-ਸ਼ੁਆਰਾ 110

ਸੂਰਾ ਅਸ਼-ਸ਼ੁਆਰਾ ਆਇਤ 110 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 110਼ ਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੀ ਪੈਰਵੀ ਕਰੋ।

ਸੂਰਾ ਆਇਤ 110/227 — ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਸ਼-ਸ਼ੁਆਰਾ ਸੁਣੋ, ਅਸ਼-ਸ਼ੁਆਰਾ ਅਨੁਵਾਦ, ਅਸ਼-ਸ਼ੁਆਰਾ mp3, ਅਸ਼-ਸ਼ੁਆਰਾ pdf. ਆਇਤ 108–112. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers