ਅਸ਼-ਸ਼ੁਆਰਾ · 111/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
۞ قَالُوا أَنُؤْمِنُ لَكَ وَاتَّبَعَكَ الْأَرْذَلُونَ ۝١١١
Qaalooo anu`minu laka wattaba `akal arzaloon
📖 ਪੰਜਾਬੀ ਵਿੱਚ
111਼ (ਕੌਮ ਨੇ) ਕਿਹਾ ਕਿ ਕੀ ਅਸੀਂ ਤੇਰੇ ’ਤੇ ਈਮਾਨ ਲਿਆਈਏ? ਤੇਰੀ ਤਾਬੇਦਾਰੀ ਤਾਂ ਨੀਚ ਲੋਕ ਹੀ ਕਰਨਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 109-113 — ਸੂਰਾ ਅਸ਼-ਸ਼ੁਆਰਾ

109وَمَا أَسْأَلُكُمْ عَلَيْهِ مِنْ أَجْرٍ ۖ إِنْ أَجْرِيَ إِلَّا عَلَىٰ رَبِّ الْعَالَمِينَ
109਼ ਮੈਂ ਤੁਹਾਥੋਂ ਇਸ (ਧਰਮ ਪ੍ਰਚਾਰ) ਲਈ ਕੋਈ ਬਦਲਾ ਨਹੀਂ ਚਾਹੁੰਦਾ, ਮੇਰਾ ਬਦਲਾ ਤਾਂ ਸਾਰੇ ਜਹਾਨਾਂ ਦੇ ਰੱਬ ਦੇ ਜ਼ਿੰਮੇ ਹੈ।
110فَاتَّقُوا اللَّهَ وَأَطِيعُونِ
110਼ ਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੀ ਪੈਰਵੀ ਕਰੋ।
111۞ قَالُوا أَنُؤْمِنُ لَكَ وَاتَّبَعَكَ الْأَرْذَلُونَ
111਼ (ਕੌਮ ਨੇ) ਕਿਹਾ ਕਿ ਕੀ ਅਸੀਂ ਤੇਰੇ ’ਤੇ ਈਮਾਨ ਲਿਆਈਏ? ਤੇਰੀ ਤਾਬੇਦਾਰੀ ਤਾਂ ਨੀਚ ਲੋਕ ਹੀ ਕਰਨਗੇ।
112قَالَ وَمَا عِلْمِي بِمَا كَانُوا يَعْمَلُونَ
112਼ ਨੂਹ ਨੇ ਕਿਹਾ ਕਿ ਮੈਂ ਨਹੀਂ ਜਾਣਦਾ ਕਿ ਪਹਿਲਾਂ ਇਹ ਲੋਕ ਕੀ ਕਰਦੇ ਰਹੇ ਹਨ ?
113إِنْ حِسَابُهُمْ إِلَّا عَلَىٰ رَبِّي ۖ لَوْ تَشْعُرُونَ
113਼ ਉਸ ਦਾ ਹਿਸਾਬ ਲੈਣਾ ਮੇਰੇ ਰੱਬ ਜ਼ਿੰਮੇ ਹੈ, ਕਿੰਨਾ ਚੰਗਾ ਹੋਵੇ ਜੇ ਤੁਹਾਨੂੰ ਅਕਲ-ਸਮਝ ਹੋਵੇ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
111ਆਇਤ

ਅਨੁਵਾਦ — ਅਸ਼-ਸ਼ੁਆਰਾ 111

ਸੂਰਾ ਅਸ਼-ਸ਼ੁਆਰਾ ਆਇਤ 111 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 111਼ (ਕੌਮ ਨੇ) ਕਿਹਾ ਕਿ ਕੀ ਅਸੀਂ ਤੇਰੇ ’ਤੇ ਈਮਾਨ…

ਸੂਰਾ ਆਇਤ 111/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 109–113. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers