ਅਸ਼-ਸ਼ੁਆਰਾ · 112/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
قَالَ وَمَا عِلْمِي بِمَا كَانُوا يَعْمَلُونَ ۝١١٢
Qaala wa maa `ilmee bimaa kaanoo ya`maloon
📖 ਪੰਜਾਬੀ ਵਿੱਚ
112਼ ਨੂਹ ਨੇ ਕਿਹਾ ਕਿ ਮੈਂ ਨਹੀਂ ਜਾਣਦਾ ਕਿ ਪਹਿਲਾਂ ਇਹ ਲੋਕ ਕੀ ਕਰਦੇ ਰਹੇ ਹਨ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 110-114 — ਸੂਰਾ ਅਸ਼-ਸ਼ੁਆਰਾ

110فَاتَّقُوا اللَّهَ وَأَطِيعُونِ
110਼ ਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੀ ਪੈਰਵੀ ਕਰੋ।
111۞ قَالُوا أَنُؤْمِنُ لَكَ وَاتَّبَعَكَ الْأَرْذَلُونَ
111਼ (ਕੌਮ ਨੇ) ਕਿਹਾ ਕਿ ਕੀ ਅਸੀਂ ਤੇਰੇ ’ਤੇ ਈਮਾਨ ਲਿਆਈਏ? ਤੇਰੀ ਤਾਬੇਦਾਰੀ ਤਾਂ ਨੀਚ ਲੋਕ ਹੀ ਕਰਨਗੇ।
112قَالَ وَمَا عِلْمِي بِمَا كَانُوا يَعْمَلُونَ
112਼ ਨੂਹ ਨੇ ਕਿਹਾ ਕਿ ਮੈਂ ਨਹੀਂ ਜਾਣਦਾ ਕਿ ਪਹਿਲਾਂ ਇਹ ਲੋਕ ਕੀ ਕਰਦੇ ਰਹੇ ਹਨ ?
113إِنْ حِسَابُهُمْ إِلَّا عَلَىٰ رَبِّي ۖ لَوْ تَشْعُرُونَ
113਼ ਉਸ ਦਾ ਹਿਸਾਬ ਲੈਣਾ ਮੇਰੇ ਰੱਬ ਜ਼ਿੰਮੇ ਹੈ, ਕਿੰਨਾ ਚੰਗਾ ਹੋਵੇ ਜੇ ਤੁਹਾਨੂੰ ਅਕਲ-ਸਮਝ ਹੋਵੇ।
114وَمَا أَنَا بِطَارِدِ الْمُؤْمِنِينَ
114਼ ਮੈਂ ਈਮਾਨ ਵਾਲਿਆਂ ਨੂੰ ਧੱਕੇ ਨਹੀਂ ਦੇਵਾਂਗਾਂ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
112ਆਇਤ

ਅਨੁਵਾਦ — ਅਸ਼-ਸ਼ੁਆਰਾ 112

ਸੂਰਾ ਅਸ਼-ਸ਼ੁਆਰਾ ਆਇਤ 112 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 112਼ ਨੂਹ ਨੇ ਕਿਹਾ ਕਿ ਮੈਂ ਨਹੀਂ ਜਾਣਦਾ ਕਿ ਪਹਿਲਾਂ…

ਸੂਰਾ ਆਇਤ 112/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 110–114. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers