ਅਸ਼-ਸ਼ੁਆਰਾ · 113/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
إِنْ حِسَابُهُمْ إِلَّا عَلَىٰ رَبِّي ۖ لَوْ تَشْعُرُونَ ۝١١٣
In hisaabuhum illaa `alaa Rabbee law tash`uroon
📖 ਪੰਜਾਬੀ ਵਿੱਚ
113਼ ਉਸ ਦਾ ਹਿਸਾਬ ਲੈਣਾ ਮੇਰੇ ਰੱਬ ਜ਼ਿੰਮੇ ਹੈ, ਕਿੰਨਾ ਚੰਗਾ ਹੋਵੇ ਜੇ ਤੁਹਾਨੂੰ ਅਕਲ-ਸਮਝ ਹੋਵੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 111-115 — ਸੂਰਾ ਅਸ਼-ਸ਼ੁਆਰਾ

111۞ قَالُوا أَنُؤْمِنُ لَكَ وَاتَّبَعَكَ الْأَرْذَلُونَ
111਼ (ਕੌਮ ਨੇ) ਕਿਹਾ ਕਿ ਕੀ ਅਸੀਂ ਤੇਰੇ ’ਤੇ ਈਮਾਨ ਲਿਆਈਏ? ਤੇਰੀ ਤਾਬੇਦਾਰੀ ਤਾਂ ਨੀਚ ਲੋਕ ਹੀ ਕਰਨਗੇ।
112قَالَ وَمَا عِلْمِي بِمَا كَانُوا يَعْمَلُونَ
112਼ ਨੂਹ ਨੇ ਕਿਹਾ ਕਿ ਮੈਂ ਨਹੀਂ ਜਾਣਦਾ ਕਿ ਪਹਿਲਾਂ ਇਹ ਲੋਕ ਕੀ ਕਰਦੇ ਰਹੇ ਹਨ ?
113إِنْ حِسَابُهُمْ إِلَّا عَلَىٰ رَبِّي ۖ لَوْ تَشْعُرُونَ
113਼ ਉਸ ਦਾ ਹਿਸਾਬ ਲੈਣਾ ਮੇਰੇ ਰੱਬ ਜ਼ਿੰਮੇ ਹੈ, ਕਿੰਨਾ ਚੰਗਾ ਹੋਵੇ ਜੇ ਤੁਹਾਨੂੰ ਅਕਲ-ਸਮਝ ਹੋਵੇ।
114وَمَا أَنَا بِطَارِدِ الْمُؤْمِنِينَ
114਼ ਮੈਂ ਈਮਾਨ ਵਾਲਿਆਂ ਨੂੰ ਧੱਕੇ ਨਹੀਂ ਦੇਵਾਂਗਾਂ।
115إِنْ أَنَا إِلَّا نَذِيرٌ مُّبِينٌ
115਼ ਮੈਂ ਤਾਂ ਸਪਸ਼ਟ ਰੂਪ ਵਿਚ ਡਰਾਉਣ ਵਾਲਾ ਹਾਂ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
113ਆਇਤ

ਅਨੁਵਾਦ — ਅਸ਼-ਸ਼ੁਆਰਾ 113

ਸੂਰਾ ਅਸ਼-ਸ਼ੁਆਰਾ ਆਇਤ 113 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 113਼ ਉਸ ਦਾ ਹਿਸਾਬ ਲੈਣਾ ਮੇਰੇ ਰੱਬ ਜ਼ਿੰਮੇ ਹੈ, ਕਿੰਨਾ…

ਸੂਰਾ ਆਇਤ 113/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 111–115. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers