ਅਸ਼-ਸ਼ੁਆਰਾ · 115/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
إِنْ أَنَا إِلَّا نَذِيرٌ مُّبِينٌ ۝١١٥
In ana illaa nazeerum mubeen
📖 ਪੰਜਾਬੀ ਵਿੱਚ
115਼ ਮੈਂ ਤਾਂ ਸਪਸ਼ਟ ਰੂਪ ਵਿਚ ਡਰਾਉਣ ਵਾਲਾ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 113-117 — ਸੂਰਾ ਅਸ਼-ਸ਼ੁਆਰਾ

113إِنْ حِسَابُهُمْ إِلَّا عَلَىٰ رَبِّي ۖ لَوْ تَشْعُرُونَ
113਼ ਉਸ ਦਾ ਹਿਸਾਬ ਲੈਣਾ ਮੇਰੇ ਰੱਬ ਜ਼ਿੰਮੇ ਹੈ, ਕਿੰਨਾ ਚੰਗਾ ਹੋਵੇ ਜੇ ਤੁਹਾਨੂੰ ਅਕਲ-ਸਮਝ ਹੋਵੇ।
114وَمَا أَنَا بِطَارِدِ الْمُؤْمِنِينَ
114਼ ਮੈਂ ਈਮਾਨ ਵਾਲਿਆਂ ਨੂੰ ਧੱਕੇ ਨਹੀਂ ਦੇਵਾਂਗਾਂ।
115إِنْ أَنَا إِلَّا نَذِيرٌ مُّبِينٌ
115਼ ਮੈਂ ਤਾਂ ਸਪਸ਼ਟ ਰੂਪ ਵਿਚ ਡਰਾਉਣ ਵਾਲਾ ਹਾਂ।
116قَالُوا لَئِن لَّمْ تَنتَهِ يَا نُوحُ لَتَكُونَنَّ مِنَ الْمَرْجُومِينَ
116਼ ਉਹਨਾਂ ਨੇ ਕਿਹਾ ਕਿ ਹੇ ਨੂਹ! ਜੇ ਤੂੰ ਬਾਜ਼ ਨਾ ਆਇਆ ਤਾਂ ਅਸੀਂ ਤੈਨੂੰ ਪੱਥਰ ਮਾਰ-ਮਾਰ ਕੇ ਮਾਰ ਦਿਆਂਗੇ।
117قَالَ رَبِّ إِنَّ قَوْمِي كَذَّبُونِ
117਼ (ਨੂਹ ਨੇ) ਕਿਹਾ ਕਿ ਹੇ ਮੇਰੇ ਰੱਬਾ! ਮੇਰੀ ਕੌਮ ਨੇ ਮੈ` ਮੰਣਨ ਤੋਂ ਨਾ ਕਰ ਦਿੱਤੀ ਹੈ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
115ਆਇਤ

ਅਨੁਵਾਦ — ਅਸ਼-ਸ਼ੁਆਰਾ 115

ਸੂਰਾ ਅਸ਼-ਸ਼ੁਆਰਾ ਆਇਤ 115 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 115਼ ਮੈਂ ਤਾਂ ਸਪਸ਼ਟ ਰੂਪ ਵਿਚ ਡਰਾਉਣ ਵਾਲਾ ਹਾਂ।

ਸੂਰਾ ਆਇਤ 115/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 113–117. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers