ਅਸ਼-ਸ਼ੁਆਰਾ · 118/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
فَافْتَحْ بَيْنِي وَبَيْنَهُمْ فَتْحًا وَنَجِّنِي وَمَن مَّعِيَ مِنَ الْمُؤْمِنِينَ ۝١١٨
Faftab bainee wa bai nahum fat hanw wa najjinee wa mam ma`iya minal mu`mineen
📖 ਪੰਜਾਬੀ ਵਿੱਚ
118਼ ਹੁਣ ਤੂੰ ਮੇਰੇ ਅਤੇ ਉਹਨਾਂ ਵਿਚਕਾਰ ਫ਼ੈਸਲਾ ਕਰਦੇ ਅਤੇ ਮੈਨੂੰ ਅਤੇ ਮੇਰੇ ਈਮਾਨ ਵਾਲੇ ਸਾਥੀਆਂ ਨੂੰ ਬਚਾ ਲੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 116-120 — ਸੂਰਾ ਅਸ਼-ਸ਼ੁਆਰਾ

116قَالُوا لَئِن لَّمْ تَنتَهِ يَا نُوحُ لَتَكُونَنَّ مِنَ الْمَرْجُومِينَ
116਼ ਉਹਨਾਂ ਨੇ ਕਿਹਾ ਕਿ ਹੇ ਨੂਹ! ਜੇ ਤੂੰ ਬਾਜ਼ ਨਾ ਆਇਆ ਤਾਂ ਅਸੀਂ ਤੈਨੂੰ ਪੱਥਰ ਮਾਰ-ਮਾਰ ਕੇ ਮਾਰ ਦਿਆਂਗੇ।
117قَالَ رَبِّ إِنَّ قَوْمِي كَذَّبُونِ
117਼ (ਨੂਹ ਨੇ) ਕਿਹਾ ਕਿ ਹੇ ਮੇਰੇ ਰੱਬਾ! ਮੇਰੀ ਕੌਮ ਨੇ ਮੈ` ਮੰਣਨ ਤੋਂ ਨਾ ਕਰ ਦਿੱਤੀ ਹੈ।
118فَافْتَحْ بَيْنِي وَبَيْنَهُمْ فَتْحًا وَنَجِّنِي وَمَن مَّعِيَ مِنَ الْمُؤْمِنِينَ
118਼ ਹੁਣ ਤੂੰ ਮੇਰੇ ਅਤੇ ਉਹਨਾਂ ਵਿਚਕਾਰ ਫ਼ੈਸਲਾ ਕਰਦੇ ਅਤੇ ਮੈਨੂੰ ਅਤੇ ਮੇਰੇ ਈਮਾਨ ਵਾਲੇ ਸਾਥੀਆਂ ਨੂੰ ਬਚਾ ਲੈ।
119فَأَنجَيْنَاهُ وَمَن مَّعَهُ فِي الْفُلْكِ الْمَشْحُونِ
119਼ ਸੋ ਅਸੀਂ ਉਸ (ਨੂਹ) ਨੂੰ ਅਤੇ ਉਸ ਦੇ (ਮੋਮਿਨ) ਸਾਥੀਆਂ ਨੂੂੰ ਭਰੀ ਹੋਈ ਕਿਸਤੀ ਵਿਚ (ਸਵਾਰ ਕਰਕੇ) ਬਚਾ ਲਿਆ।
120ثُمَّ أَغْرَقْنَا بَعْدُ الْبَاقِينَ
120਼ ਉਸ ਤੋਂ ਮਗਰੋਂ ਬਾਕੀ ਸਾਰੇ ਹੀ ਲੋਕਾਂ ਨੂੰ ਅਸੀਂ ਡੋਬ ਦਿੱਤਾ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
118ਆਇਤ

ਅਨੁਵਾਦ — ਅਸ਼-ਸ਼ੁਆਰਾ 118

ਸੂਰਾ ਅਸ਼-ਸ਼ੁਆਰਾ ਆਇਤ 118 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 118਼ ਹੁਣ ਤੂੰ ਮੇਰੇ ਅਤੇ ਉਹਨਾਂ ਵਿਚਕਾਰ ਫ਼ੈਸਲਾ ਕਰਦੇ ਅਤੇ…

ਸੂਰਾ ਆਇਤ 118/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 116–120. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers