ਅਸ਼-ਸ਼ੁਆਰਾ · 122/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
وَإِنَّ رَبَّكَ لَهُوَ الْعَزِيزُ الرَّحِيمُ ۝١٢٢
Wa inna Rabbaka la huwal `Azeezur Raheem
📖 ਪੰਜਾਬੀ ਵਿੱਚ
122਼ ਬੇਸ਼ੱਕ ਤੁਹਾਡਾ ਪਾਲਣਹਾਰ ਉਹੀਓ ਹੈ ਜਿਹੜਾ ਸਭ ਤੋਂ ਵੱਧ ਜ਼ੋਰਾਵਰ ਤੇ ਮਿਹਰਾਂ ਕਰਨ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 120-124 — ਸੂਰਾ ਅਸ਼-ਸ਼ੁਆਰਾ

120ثُمَّ أَغْرَقْنَا بَعْدُ الْبَاقِينَ
120਼ ਉਸ ਤੋਂ ਮਗਰੋਂ ਬਾਕੀ ਸਾਰੇ ਹੀ ਲੋਕਾਂ ਨੂੰ ਅਸੀਂ ਡੋਬ ਦਿੱਤਾ।
121إِنَّ فِي ذَٰلِكَ لَآيَةً ۖ وَمَا كَانَ أَكْثَرُهُم مُّؤْمِنِينَ
121਼ ਬੇਸ਼ੱਕ ਇਸ ਘਟਨਾ ਵਿਚ ਬਹੁਤ ਵੱਡੀ ਸਿੱਖਿਆ ਹੈ ਪਰ ਫੇਰ ਵੀ ਉਹਨਾਂ ਵਿੱਚੋਂ ਬਹੁਤੇ ਲੋਕ ਈਮਾਨ ਨਹੀਂ ਲਿਆਏ।
122وَإِنَّ رَبَّكَ لَهُوَ الْعَزِيزُ الرَّحِيمُ
122਼ ਬੇਸ਼ੱਕ ਤੁਹਾਡਾ ਪਾਲਣਹਾਰ ਉਹੀਓ ਹੈ ਜਿਹੜਾ ਸਭ ਤੋਂ ਵੱਧ ਜ਼ੋਰਾਵਰ ਤੇ ਮਿਹਰਾਂ ਕਰਨ ਵਾਲਾ ਹੈ।
123كَذَّبَتْ عَادٌ الْمُرْسَلِينَ
123਼ ਆਦੀਆਂ ਨੇ ਵੀ ਰਸੂਲਾਂ ਨੂੰ ਝੁਠਲਾਇਆ ਸੀ।
124إِذْ قَالَ لَهُمْ أَخُوهُمْ هُودٌ أَلَا تَتَّقُونَ
124਼ ਜਦੋਂ ਉਹਨਾਂ ਦੇ ਹੀ ਭਰਾ ਹੂਦ ਨੇ ਕਿਹਾ ਸੀ, ਕੀ ਤੁਸੀਂ (ਰੱਬ ਦੇ ਅਜ਼ਾਬ ਤੋਂ) ਡਰਦੇ ਨਹੀਂ?
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
122ਆਇਤ

ਅਨੁਵਾਦ — ਅਸ਼-ਸ਼ੁਆਰਾ 122

ਸੂਰਾ ਅਸ਼-ਸ਼ੁਆਰਾ ਆਇਤ 122 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 122਼ ਬੇਸ਼ੱਕ ਤੁਹਾਡਾ ਪਾਲਣਹਾਰ ਉਹੀਓ ਹੈ ਜਿਹੜਾ ਸਭ ਤੋਂ ਵੱਧ…

ਸੂਰਾ ਆਇਤ 122/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 120–124. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers