ਅਸ਼-ਸ਼ੁਆਰਾ · 124/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
إِذْ قَالَ لَهُمْ أَخُوهُمْ هُودٌ أَلَا تَتَّقُونَ ۝١٢٤
Iz qaala lahum akhoohum Hoodun alaa tattaqoon
📖 ਪੰਜਾਬੀ ਵਿੱਚ
124਼ ਜਦੋਂ ਉਹਨਾਂ ਦੇ ਹੀ ਭਰਾ ਹੂਦ ਨੇ ਕਿਹਾ ਸੀ, ਕੀ ਤੁਸੀਂ (ਰੱਬ ਦੇ ਅਜ਼ਾਬ ਤੋਂ) ਡਰਦੇ ਨਹੀਂ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 122-126 — ਸੂਰਾ ਅਸ਼-ਸ਼ੁਆਰਾ

122وَإِنَّ رَبَّكَ لَهُوَ الْعَزِيزُ الرَّحِيمُ
122਼ ਬੇਸ਼ੱਕ ਤੁਹਾਡਾ ਪਾਲਣਹਾਰ ਉਹੀਓ ਹੈ ਜਿਹੜਾ ਸਭ ਤੋਂ ਵੱਧ ਜ਼ੋਰਾਵਰ ਤੇ ਮਿਹਰਾਂ ਕਰਨ ਵਾਲਾ ਹੈ।
123كَذَّبَتْ عَادٌ الْمُرْسَلِينَ
123਼ ਆਦੀਆਂ ਨੇ ਵੀ ਰਸੂਲਾਂ ਨੂੰ ਝੁਠਲਾਇਆ ਸੀ।
124إِذْ قَالَ لَهُمْ أَخُوهُمْ هُودٌ أَلَا تَتَّقُونَ
124਼ ਜਦੋਂ ਉਹਨਾਂ ਦੇ ਹੀ ਭਰਾ ਹੂਦ ਨੇ ਕਿਹਾ ਸੀ, ਕੀ ਤੁਸੀਂ (ਰੱਬ ਦੇ ਅਜ਼ਾਬ ਤੋਂ) ਡਰਦੇ ਨਹੀਂ?
125إِنِّي لَكُمْ رَسُولٌ أَمِينٌ
125਼ ਮੈਂ ਤੁਹਾਡੇ ਲਈ ਅਮਾਨਤਦਾਰ ਪੈਗ਼ੰਬਰ ਹਾਂ।
126فَاتَّقُوا اللَّهَ وَأَطِيعُونِ
126਼ ਸੋ ਤੁਸੀਂ ਰੱਬ ਤੋਂ ਡਰੋ ਅਤੇ ਮੇਰੇ ਆਖੇ ਲੱਗੋ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
124ਆਇਤ

ਅਨੁਵਾਦ — ਅਸ਼-ਸ਼ੁਆਰਾ 124

ਸੂਰਾ ਅਸ਼-ਸ਼ੁਆਰਾ ਆਇਤ 124 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 124਼ ਜਦੋਂ ਉਹਨਾਂ ਦੇ ਹੀ ਭਰਾ ਹੂਦ ਨੇ ਕਿਹਾ ਸੀ,…

ਸੂਰਾ ਆਇਤ 124/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 122–126. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers