ਅਸ਼-ਸ਼ੁਆਰਾ · 127/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
وَمَا أَسْأَلُكُمْ عَلَيْهِ مِنْ أَجْرٍ ۖ إِنْ أَجْرِيَ إِلَّا عَلَىٰ رَبِّ الْعَالَمِينَ ۝١٢٧
Wa maa as`alukum `alaihi min ajrin in ajriya illaa `alaa Rabbil `aalameen
📖 ਪੰਜਾਬੀ ਵਿੱਚ
127਼ ਮੈਂ ਇਸ (ਅਗਵਾਈ) ਲਈ ਤੁਹਾਥੋਂ ਕੁੱਝ ਬਦਲਾ ਨਹੀਂ ਚਾਹੁੰਦਾ, ਮੇਰਾ ਬਦਲਾ ਤਾਂ ਸਾਰੇ ਜਹਾਨਾਂ ਦੇ ਪਾਲਣਹਾਰ ਦੇ ਜ਼ਿੰਮੇ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 125-129 — ਸੂਰਾ ਅਸ਼-ਸ਼ੁਆਰਾ

125إِنِّي لَكُمْ رَسُولٌ أَمِينٌ
125਼ ਮੈਂ ਤੁਹਾਡੇ ਲਈ ਅਮਾਨਤਦਾਰ ਪੈਗ਼ੰਬਰ ਹਾਂ।
126فَاتَّقُوا اللَّهَ وَأَطِيعُونِ
126਼ ਸੋ ਤੁਸੀਂ ਰੱਬ ਤੋਂ ਡਰੋ ਅਤੇ ਮੇਰੇ ਆਖੇ ਲੱਗੋ।
127وَمَا أَسْأَلُكُمْ عَلَيْهِ مِنْ أَجْرٍ ۖ إِنْ أَجْرِيَ إِلَّا عَلَىٰ رَبِّ الْعَالَمِينَ
127਼ ਮੈਂ ਇਸ (ਅਗਵਾਈ) ਲਈ ਤੁਹਾਥੋਂ ਕੁੱਝ ਬਦਲਾ ਨਹੀਂ ਚਾਹੁੰਦਾ, ਮੇਰਾ ਬਦਲਾ ਤਾਂ ਸਾਰੇ ਜਹਾਨਾਂ ਦੇ ਪਾਲਣਹਾਰ ਦੇ ਜ਼ਿੰਮੇ ਹੈ।
128أَتَبْنُونَ بِكُلِّ رِيعٍ آيَةً تَعْبَثُونَ
128਼ ਕੀ ਤੁਸੀਂ ਹਰੇਕ ਉੱਚੀ ਥਾਂ ’ਤੇ ਵਿਅਰਥ ਖੇਡ ਵਜੋਂ ਯਾਦਗਾਰਾਂ ਬਣਾ ਰਹੇ ਹੋ।
129وَتَتَّخِذُونَ مَصَانِعَ لَعَلَّكُمْ تَخْلُدُونَ
129਼ ਤੁਸੀਂ ਮਜ਼ਬੂਤ ਮਹਿਲ ਉਸਾਰਦੇ ਹੋ, ਸ਼ਾਇਦ ਤੁਸੀਂ ਸਦਾ ਇੱਥੇ (ਸੰਸਾਰ ਵਿਚ) ਹੀ ਰਹੋਗੇ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
127ਆਇਤ

ਅਨੁਵਾਦ — ਅਸ਼-ਸ਼ੁਆਰਾ 127

ਸੂਰਾ ਅਸ਼-ਸ਼ੁਆਰਾ ਆਇਤ 127 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 127਼ ਮੈਂ ਇਸ (ਅਗਵਾਈ) ਲਈ ਤੁਹਾਥੋਂ ਕੁੱਝ ਬਦਲਾ ਨਹੀਂ ਚਾਹੁੰਦਾ,…

ਸੂਰਾ ਆਇਤ 127/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 125–129. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers