ਅਸ਼-ਸ਼ੁਆਰਾ · 128/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
أَتَبْنُونَ بِكُلِّ رِيعٍ آيَةً تَعْبَثُونَ ۝١٢٨
Atabnoona bikulli ree`in aayatan ta`basoon
📖 ਪੰਜਾਬੀ ਵਿੱਚ
128਼ ਕੀ ਤੁਸੀਂ ਹਰੇਕ ਉੱਚੀ ਥਾਂ ’ਤੇ ਵਿਅਰਥ ਖੇਡ ਵਜੋਂ ਯਾਦਗਾਰਾਂ ਬਣਾ ਰਹੇ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 126-130 — ਸੂਰਾ ਅਸ਼-ਸ਼ੁਆਰਾ

126فَاتَّقُوا اللَّهَ وَأَطِيعُونِ
126਼ ਸੋ ਤੁਸੀਂ ਰੱਬ ਤੋਂ ਡਰੋ ਅਤੇ ਮੇਰੇ ਆਖੇ ਲੱਗੋ।
127وَمَا أَسْأَلُكُمْ عَلَيْهِ مِنْ أَجْرٍ ۖ إِنْ أَجْرِيَ إِلَّا عَلَىٰ رَبِّ الْعَالَمِينَ
127਼ ਮੈਂ ਇਸ (ਅਗਵਾਈ) ਲਈ ਤੁਹਾਥੋਂ ਕੁੱਝ ਬਦਲਾ ਨਹੀਂ ਚਾਹੁੰਦਾ, ਮੇਰਾ ਬਦਲਾ ਤਾਂ ਸਾਰੇ ਜਹਾਨਾਂ ਦੇ ਪਾਲਣਹਾਰ ਦੇ ਜ਼ਿੰਮੇ ਹੈ।
128أَتَبْنُونَ بِكُلِّ رِيعٍ آيَةً تَعْبَثُونَ
128਼ ਕੀ ਤੁਸੀਂ ਹਰੇਕ ਉੱਚੀ ਥਾਂ ’ਤੇ ਵਿਅਰਥ ਖੇਡ ਵਜੋਂ ਯਾਦਗਾਰਾਂ ਬਣਾ ਰਹੇ ਹੋ।
129وَتَتَّخِذُونَ مَصَانِعَ لَعَلَّكُمْ تَخْلُدُونَ
129਼ ਤੁਸੀਂ ਮਜ਼ਬੂਤ ਮਹਿਲ ਉਸਾਰਦੇ ਹੋ, ਸ਼ਾਇਦ ਤੁਸੀਂ ਸਦਾ ਇੱਥੇ (ਸੰਸਾਰ ਵਿਚ) ਹੀ ਰਹੋਗੇ।
130وَإِذَا بَطَشْتُم بَطَشْتُمْ جَبَّارِينَ
130਼ ਜਦੋਂ ਤੁਸੀਂ ਕਿਸੇ ’ਤੇ ਹੱਥ ਪਾਉਂਦੇ ਹੋ ਤਾਂ ਬਹੁਤ ਹੀ ਸਖ਼ਤੀ ਅਤੇ ਜ਼ੁਲਮ ਨਾਲ ਪਾਉਂਦੇ ਹੋ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
128ਆਇਤ

ਅਨੁਵਾਦ — ਅਸ਼-ਸ਼ੁਆਰਾ 128

ਸੂਰਾ ਅਸ਼-ਸ਼ੁਆਰਾ ਆਇਤ 128 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 128਼ ਕੀ ਤੁਸੀਂ ਹਰੇਕ ਉੱਚੀ ਥਾਂ ’ਤੇ ਵਿਅਰਥ ਖੇਡ ਵਜੋਂ…

ਸੂਰਾ ਆਇਤ 128/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 126–130. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers