ਅਸ਼-ਸ਼ੁਆਰਾ · 129/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
وَتَتَّخِذُونَ مَصَانِعَ لَعَلَّكُمْ تَخْلُدُونَ ۝١٢٩
Wa tattakhizoona masaani`a la`allakum takhludoon
📖 ਪੰਜਾਬੀ ਵਿੱਚ
129਼ ਤੁਸੀਂ ਮਜ਼ਬੂਤ ਮਹਿਲ ਉਸਾਰਦੇ ਹੋ, ਸ਼ਾਇਦ ਤੁਸੀਂ ਸਦਾ ਇੱਥੇ (ਸੰਸਾਰ ਵਿਚ) ਹੀ ਰਹੋਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 127-131 — ਸੂਰਾ ਅਸ਼-ਸ਼ੁਆਰਾ

127وَمَا أَسْأَلُكُمْ عَلَيْهِ مِنْ أَجْرٍ ۖ إِنْ أَجْرِيَ إِلَّا عَلَىٰ رَبِّ الْعَالَمِينَ
127਼ ਮੈਂ ਇਸ (ਅਗਵਾਈ) ਲਈ ਤੁਹਾਥੋਂ ਕੁੱਝ ਬਦਲਾ ਨਹੀਂ ਚਾਹੁੰਦਾ, ਮੇਰਾ ਬਦਲਾ ਤਾਂ ਸਾਰੇ ਜਹਾਨਾਂ ਦੇ ਪਾਲਣਹਾਰ ਦੇ ਜ਼ਿੰਮੇ ਹੈ।
128أَتَبْنُونَ بِكُلِّ رِيعٍ آيَةً تَعْبَثُونَ
128਼ ਕੀ ਤੁਸੀਂ ਹਰੇਕ ਉੱਚੀ ਥਾਂ ’ਤੇ ਵਿਅਰਥ ਖੇਡ ਵਜੋਂ ਯਾਦਗਾਰਾਂ ਬਣਾ ਰਹੇ ਹੋ।
129وَتَتَّخِذُونَ مَصَانِعَ لَعَلَّكُمْ تَخْلُدُونَ
129਼ ਤੁਸੀਂ ਮਜ਼ਬੂਤ ਮਹਿਲ ਉਸਾਰਦੇ ਹੋ, ਸ਼ਾਇਦ ਤੁਸੀਂ ਸਦਾ ਇੱਥੇ (ਸੰਸਾਰ ਵਿਚ) ਹੀ ਰਹੋਗੇ।
130وَإِذَا بَطَشْتُم بَطَشْتُمْ جَبَّارِينَ
130਼ ਜਦੋਂ ਤੁਸੀਂ ਕਿਸੇ ’ਤੇ ਹੱਥ ਪਾਉਂਦੇ ਹੋ ਤਾਂ ਬਹੁਤ ਹੀ ਸਖ਼ਤੀ ਅਤੇ ਜ਼ੁਲਮ ਨਾਲ ਪਾਉਂਦੇ ਹੋ।
131فَاتَّقُوا اللَّهَ وَأَطِيعُونِ
131਼ ਅੱਲਾਹ ਤੋਂ ਡਰੋ ਅਤੇ ਮੇਰੀ (ਹੂਦ ਦੀ) ਪੈਰਵੀ ਕਰੋ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
129ਆਇਤ

ਅਨੁਵਾਦ — ਅਸ਼-ਸ਼ੁਆਰਾ 129

ਸੂਰਾ ਅਸ਼-ਸ਼ੁਆਰਾ ਆਇਤ 129 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 129਼ ਤੁਸੀਂ ਮਜ਼ਬੂਤ ਮਹਿਲ ਉਸਾਰਦੇ ਹੋ, ਸ਼ਾਇਦ ਤੁਸੀਂ ਸਦਾ ਇੱਥੇ…

ਸੂਰਾ ਆਇਤ 129/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 127–131. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers