ਅਸ਼-ਸ਼ੁਆਰਾ · 132/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
وَاتَّقُوا الَّذِي أَمَدَّكُم بِمَا تَعْلَمُونَ ۝١٣٢
Wattaqul lazeee amad dakum bimaa ta`lamoon
📖 ਪੰਜਾਬੀ ਵਿੱਚ
132਼ ਤੁਸੀਂ ਉਸ (ਹਸਤੀ) ਤੋਂ ਡਰੋ ਜਿਸ ਨੇ ਤੁਹਾਡੀ ਉਹਨਾਂ ਚੀਜ਼ਾਂ ਦੁਆਰਾ ਮਦਦ ਕੀਤੀ ਜਿਨ੍ਹਾਂ ਨੂੰ ਤੁਸੀਂ ਜਾਣਦੇ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 130-134 — ਸੂਰਾ ਅਸ਼-ਸ਼ੁਆਰਾ

130وَإِذَا بَطَشْتُم بَطَشْتُمْ جَبَّارِينَ
130਼ ਜਦੋਂ ਤੁਸੀਂ ਕਿਸੇ ’ਤੇ ਹੱਥ ਪਾਉਂਦੇ ਹੋ ਤਾਂ ਬਹੁਤ ਹੀ ਸਖ਼ਤੀ ਅਤੇ ਜ਼ੁਲਮ ਨਾਲ ਪਾਉਂਦੇ ਹੋ।
131فَاتَّقُوا اللَّهَ وَأَطِيعُونِ
131਼ ਅੱਲਾਹ ਤੋਂ ਡਰੋ ਅਤੇ ਮੇਰੀ (ਹੂਦ ਦੀ) ਪੈਰਵੀ ਕਰੋ।
132وَاتَّقُوا الَّذِي أَمَدَّكُم بِمَا تَعْلَمُونَ
132਼ ਤੁਸੀਂ ਉਸ (ਹਸਤੀ) ਤੋਂ ਡਰੋ ਜਿਸ ਨੇ ਤੁਹਾਡੀ ਉਹਨਾਂ ਚੀਜ਼ਾਂ ਦੁਆਰਾ ਮਦਦ ਕੀਤੀ ਜਿਨ੍ਹਾਂ ਨੂੰ ਤੁਸੀਂ ਜਾਣਦੇ ਹੋ।
133أَمَدَّكُم بِأَنْعَامٍ وَبَنِينَ
133਼ ਉਸ (ਰੱਬ) ਨੇ ਤੁਹਾਡੀ ਸਹਾਇਤਾ ਮਾਲ ਦੌਲਤ ਤੇ ਔਲਾਦ ਨਾਲ ਕੀਤੀ।
134وَجَنَّاتٍ وَعُيُونٍ
134਼ ਬਾਗ਼ਾਂ ਤੇ ਚਸ਼ਮਿਆਂ (ਨਹਿਰਾਂ) ਦੁਆਰਾ ਕੀਤੀ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
132ਆਇਤ

ਅਨੁਵਾਦ — ਅਸ਼-ਸ਼ੁਆਰਾ 132

ਸੂਰਾ ਅਸ਼-ਸ਼ੁਆਰਾ ਆਇਤ 132 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 132਼ ਤੁਸੀਂ ਉਸ (ਹਸਤੀ) ਤੋਂ ਡਰੋ ਜਿਸ ਨੇ ਤੁਹਾਡੀ ਉਹਨਾਂ…

ਸੂਰਾ ਆਇਤ 132/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 130–134. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers