ਅਸ਼-ਸ਼ੁਆਰਾ · 134/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
وَجَنَّاتٍ وَعُيُونٍ ۝١٣٤
Wa jannaatinw wa `uyoon
📖 ਪੰਜਾਬੀ ਵਿੱਚ
134਼ ਬਾਗ਼ਾਂ ਤੇ ਚਸ਼ਮਿਆਂ (ਨਹਿਰਾਂ) ਦੁਆਰਾ ਕੀਤੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 132-136 — ਸੂਰਾ ਅਸ਼-ਸ਼ੁਆਰਾ

132وَاتَّقُوا الَّذِي أَمَدَّكُم بِمَا تَعْلَمُونَ
132਼ ਤੁਸੀਂ ਉਸ (ਹਸਤੀ) ਤੋਂ ਡਰੋ ਜਿਸ ਨੇ ਤੁਹਾਡੀ ਉਹਨਾਂ ਚੀਜ਼ਾਂ ਦੁਆਰਾ ਮਦਦ ਕੀਤੀ ਜਿਨ੍ਹਾਂ ਨੂੰ ਤੁਸੀਂ ਜਾਣਦੇ ਹੋ।
133أَمَدَّكُم بِأَنْعَامٍ وَبَنِينَ
133਼ ਉਸ (ਰੱਬ) ਨੇ ਤੁਹਾਡੀ ਸਹਾਇਤਾ ਮਾਲ ਦੌਲਤ ਤੇ ਔਲਾਦ ਨਾਲ ਕੀਤੀ।
134وَجَنَّاتٍ وَعُيُونٍ
134਼ ਬਾਗ਼ਾਂ ਤੇ ਚਸ਼ਮਿਆਂ (ਨਹਿਰਾਂ) ਦੁਆਰਾ ਕੀਤੀ।
135إِنِّي أَخَافُ عَلَيْكُمْ عَذَابَ يَوْمٍ عَظِيمٍ
135਼ ਮੈਂ ਤਾਂ ਤੁਹਾਡੇ ਲਈ ਉਸ ਵੱਡੇ (ਕਿਆਮਤ) ਦਿਹਾੜੇ ਤੋਂ ਡਰਦਾ ਹਾਂ।
136قَالُوا سَوَاءٌ عَلَيْنَا أَوَعَظْتَ أَمْ لَمْ تَكُن مِّنَ الْوَاعِظِينَ
136਼ ਉਹਨਾਂ (ਕੌਮ) ਨੇ ਕਿਹਾ ਕਿ ਹੇ ਹੂਦ! ਤੂੰ ਸਾਨੂੰ ਸਮਝਾ ਜਾਂ ਨਾ ਸਮਝਾ, ਸਾਡੇ ਲਈ ਇੱਕੋ ਗੱਲ ਹੈ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
134ਆਇਤ

ਅਨੁਵਾਦ — ਅਸ਼-ਸ਼ੁਆਰਾ 134

ਸੂਰਾ ਅਸ਼-ਸ਼ੁਆਰਾ ਆਇਤ 134 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 134਼ ਬਾਗ਼ਾਂ ਤੇ ਚਸ਼ਮਿਆਂ (ਨਹਿਰਾਂ) ਦੁਆਰਾ ਕੀਤੀ।

ਸੂਰਾ ਆਇਤ 134/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 132–136. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers