ਅਸ਼-ਸ਼ੁਆਰਾ · 135/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
إِنِّي أَخَافُ عَلَيْكُمْ عَذَابَ يَوْمٍ عَظِيمٍ ۝١٣٥
Innee akhaafu `alaikum `azaaba Yawmin `azeem
📖 ਪੰਜਾਬੀ ਵਿੱਚ
135਼ ਮੈਂ ਤਾਂ ਤੁਹਾਡੇ ਲਈ ਉਸ ਵੱਡੇ (ਕਿਆਮਤ) ਦਿਹਾੜੇ ਤੋਂ ਡਰਦਾ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 133-137 — ਸੂਰਾ ਅਸ਼-ਸ਼ੁਆਰਾ

133أَمَدَّكُم بِأَنْعَامٍ وَبَنِينَ
133਼ ਉਸ (ਰੱਬ) ਨੇ ਤੁਹਾਡੀ ਸਹਾਇਤਾ ਮਾਲ ਦੌਲਤ ਤੇ ਔਲਾਦ ਨਾਲ ਕੀਤੀ।
134وَجَنَّاتٍ وَعُيُونٍ
134਼ ਬਾਗ਼ਾਂ ਤੇ ਚਸ਼ਮਿਆਂ (ਨਹਿਰਾਂ) ਦੁਆਰਾ ਕੀਤੀ।
135إِنِّي أَخَافُ عَلَيْكُمْ عَذَابَ يَوْمٍ عَظِيمٍ
135਼ ਮੈਂ ਤਾਂ ਤੁਹਾਡੇ ਲਈ ਉਸ ਵੱਡੇ (ਕਿਆਮਤ) ਦਿਹਾੜੇ ਤੋਂ ਡਰਦਾ ਹਾਂ।
136قَالُوا سَوَاءٌ عَلَيْنَا أَوَعَظْتَ أَمْ لَمْ تَكُن مِّنَ الْوَاعِظِينَ
136਼ ਉਹਨਾਂ (ਕੌਮ) ਨੇ ਕਿਹਾ ਕਿ ਹੇ ਹੂਦ! ਤੂੰ ਸਾਨੂੰ ਸਮਝਾ ਜਾਂ ਨਾ ਸਮਝਾ, ਸਾਡੇ ਲਈ ਇੱਕੋ ਗੱਲ ਹੈ।
137إِنْ هَٰذَا إِلَّا خُلُقُ الْأَوَّلِينَ
137਼ ਇਹ ਤਾਂ ਪਹਿਲੇ ਸਮੇਂ ਦੇ ਲੋਕਾਂ ਦੀਆਂ ਗੱਲਾਂ ਹਨ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
135ਆਇਤ

ਅਨੁਵਾਦ — ਅਸ਼-ਸ਼ੁਆਰਾ 135

ਸੂਰਾ ਅਸ਼-ਸ਼ੁਆਰਾ ਆਇਤ 135 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 135਼ ਮੈਂ ਤਾਂ ਤੁਹਾਡੇ ਲਈ ਉਸ ਵੱਡੇ (ਕਿਆਮਤ) ਦਿਹਾੜੇ ਤੋਂ…

ਸੂਰਾ ਆਇਤ 135/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 133–137. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers