ਅਸ਼-ਸ਼ੁਆਰਾ · 138/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
وَمَا نَحْنُ بِمُعَذَّبِينَ ۝١٣٨
Wa maa nahnu bimu `azzabeen
📖 ਪੰਜਾਬੀ ਵਿੱਚ
138਼ ਸਾਨੂੰ ਕਦੇ ਕੋਈ ਅਜ਼ਾਬ ਨਹੀਂ ਦਿੱਤਾ ਜਾਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 136-140 — ਸੂਰਾ ਅਸ਼-ਸ਼ੁਆਰਾ

136قَالُوا سَوَاءٌ عَلَيْنَا أَوَعَظْتَ أَمْ لَمْ تَكُن مِّنَ الْوَاعِظِينَ
136਼ ਉਹਨਾਂ (ਕੌਮ) ਨੇ ਕਿਹਾ ਕਿ ਹੇ ਹੂਦ! ਤੂੰ ਸਾਨੂੰ ਸਮਝਾ ਜਾਂ ਨਾ ਸਮਝਾ, ਸਾਡੇ ਲਈ ਇੱਕੋ ਗੱਲ ਹੈ।
137إِنْ هَٰذَا إِلَّا خُلُقُ الْأَوَّلِينَ
137਼ ਇਹ ਤਾਂ ਪਹਿਲੇ ਸਮੇਂ ਦੇ ਲੋਕਾਂ ਦੀਆਂ ਗੱਲਾਂ ਹਨ।
138وَمَا نَحْنُ بِمُعَذَّبِينَ
138਼ ਸਾਨੂੰ ਕਦੇ ਕੋਈ ਅਜ਼ਾਬ ਨਹੀਂ ਦਿੱਤਾ ਜਾਵੇਗਾ।
139فَكَذَّبُوهُ فَأَهْلَكْنَاهُمْ ۗ إِنَّ فِي ذَٰلِكَ لَآيَةً ۖ وَمَا كَانَ أَكْثَرُهُم مُّؤْمِنِينَ
139਼ ਉਹਨਾਂ ਨੇ ਉਸ (ਹੂਦ) ਨੂੰ (ਰੱਬ ਦਾ ਰਸੂਲ ਮੰਣਨ ਤੋਂ) ਇਨਕਾਰ ਕਰ ਦਿੱਤਾ ਸੀ। ਸੋ ਅਸੀਂ ਉਹਨਾਂ ਨੂੰ ਤਬਾਹ ਕਰ ਦਿੱਤਾ। ਬੇਸ਼ੱਕ ਇਸ ਵਿਚ (ਸਮਝਣ ਵਾਲਿਆਂ ਲਈ) ਨਿਸ਼ਾਨੀਆਂ ਹਨ, ਪਰ ਉਹਨਾਂ ਵਿੱਚੋਂ ਵਧੇਰੇ ਉਹ ਹਨ ਜਿਹੜੇ ਈਮਾਨ ਨਹੀਂ ਲਿਆਉਂਦੇ
140وَإِنَّ رَبَّكَ لَهُوَ الْعَزِيزُ الرَّحِيمُ
140਼ ਬੇਸ਼ੱਕ ਤੁਹਾਡਾ ਰੱਬ ਉਹੀਓ ਹੈ ਜਿਹੜਾ ਜ਼ੋਰਾਵਰ ਤੇ ਮਿਹਰਬਾਨ ਹੈ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
138ਆਇਤ

ਅਨੁਵਾਦ — ਅਸ਼-ਸ਼ੁਆਰਾ 138

ਸੂਰਾ ਅਸ਼-ਸ਼ੁਆਰਾ ਆਇਤ 138 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 138਼ ਸਾਨੂੰ ਕਦੇ ਕੋਈ ਅਜ਼ਾਬ ਨਹੀਂ ਦਿੱਤਾ ਜਾਵੇਗਾ।

ਸੂਰਾ ਆਇਤ 138/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 136–140. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers