ਅਸ਼-ਸ਼ੁਆਰਾ · 14/227
ਅਨੁਵਾਦ ਉਚਾਰਨ — ਅਸ਼-ਸ਼ੁਆਰਾ
وَلَهُمْ عَلَيَّ ذَنبٌ فَأَخَافُ أَن يَقْتُلُونِ ۝١٤
Wa lahum `alaiya zambun fa akhaafu ai yaqtuloon
📖 ਪੰਜਾਬੀ ਵਿੱਚ
14਼ ਮੇਰੇ ਸਿਰ ਉਹਨਾਂ ਵੱਲੋਂ ਇਕ ਅਪਰਾਧ ਦਾ ਦੋਸ਼ ਵੀ ਹੈ, ਮੈਨੂੰ ਡਰ ਹੈ ਕਿ ਕਿਤੇ ਮੈਨੂੰ ਉਹ ਕਤਲ ਹੀ ਨਾ ਕਰ ਦੇਣ।
🎧 ਸੁਣੋ

📜 ਆਇਤ 12-16 — ਅਸ਼-ਸ਼ੁਆਰਾ

12قَالَ رَبِّ إِنِّي أَخَافُ أَن يُكَذِّبُونِ
12਼ ਮੂਸਾ ਨੇ ਕਿਹਾ ਕਿ ਮੇਰੇ ਰੱਬਾ! ਮੈਂ ਇਸ ਗੱਲ ਤੋਂ ਡਰਦਾ ਹਾਂ ਕਿ ਉਹ ਮੈਨੂੰ ਝੁਠਲਾ ਦੇਣਗੇ।
13وَيَضِيقُ صَدْرِي وَلَا يَنطَلِقُ لِسَانِي فَأَرْسِلْ إِلَىٰ هَارُونَ
13਼ ਮੇਰਾ ਦਮ ਘੁਟ ਰਿਹਾ ਹੈ ਤੇ ਨਾ ਹੀ ਮੈਥੋਂ ਚੰਗੀ ਤਰ੍ਹਾਂ ਬੋਲਿਆ ਜਾਂਦਾ ਹੈ। ਤੂੰ ਹਾਰੂਨ ਨੂੰ ਹੁਕਮ ਦੇ ਕਿ ਉਹ ਮੇਰੇ ਨਾਲ ਫ਼ਿਰਔਨ ਕੋਲ ਜਾਵੇ।
14وَلَهُمْ عَلَيَّ ذَنبٌ فَأَخَافُ أَن يَقْتُلُونِ
14਼ ਮੇਰੇ ਸਿਰ ਉਹਨਾਂ ਵੱਲੋਂ ਇਕ ਅਪਰਾਧ ਦਾ ਦੋਸ਼ ਵੀ ਹੈ, ਮੈਨੂੰ ਡਰ ਹੈ ਕਿ ਕਿਤੇ ਮੈਨੂੰ ਉਹ ਕਤਲ ਹੀ ਨਾ ਕਰ ਦੇਣ।
15قَالَ كَلَّا ۖ فَاذْهَبَا بِآيَاتِنَا ۖ إِنَّا مَعَكُم مُّسْتَمِعُونَ
15਼ ਅੱਲਾਹ ਨੇ ਆਖਿਆ ਕਿ ਉੱਕਾ ਨਹੀਂ (ਘਬਰਾਉਣਾ), ਤੁਸੀਂ ਦੋਵੇਂ (ਮੂਸਾ ਤੇ ਹਾਰੂਨ) ਮੇਰੀਆਂ ਨਿਸ਼ਾਨੀਆਂ ਲੈ ਕੇ ਜਾਓ। ਅਸਾਂ ਤੁਹਾਡੇ ਅੰਗ-ਸੰਗ ਸਭ ਕੁੱਝ ਸੁਣਦੇ ਹਾਂ।
16فَأْتِيَا فِرْعَوْنَ فَقُولَا إِنَّا رَسُولُ رَبِّ الْعَالَمِينَ
16਼ ਸੋ ਤੁਸੀਂ ਫ਼ਿਰਔਨ ਕੋਲ ਜਾਓ ਅਤੇ ਆਖੋ ਕਿ ਅਸੀਂ ਸਾਰੇ ਜਹਾਨਾਂ ਦੇ ਰੱਬ ਦੇ ਰਸੂਲ ਹਾਂ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
14ਆਇਤ

ਅਨੁਵਾਦ — ਅਸ਼-ਸ਼ੁਆਰਾ 14

ਸੂਰਾ ਅਸ਼-ਸ਼ੁਆਰਾ ਆਇਤ 14 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 14਼ ਮੇਰੇ ਸਿਰ ਉਹਨਾਂ ਵੱਲੋਂ ਇਕ ਅਪਰਾਧ ਦਾ ਦੋਸ਼ ਵੀ…

ਸੂਰਾ ਆਇਤ 14/227 — ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਸ਼-ਸ਼ੁਆਰਾ ਸੁਣੋ, ਅਸ਼-ਸ਼ੁਆਰਾ ਅਨੁਵਾਦ, ਅਸ਼-ਸ਼ੁਆਰਾ mp3, ਅਸ਼-ਸ਼ੁਆਰਾ pdf. ਆਇਤ 12–16. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers