ਅਸ਼-ਸ਼ੁਆਰਾ · 140/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
وَإِنَّ رَبَّكَ لَهُوَ الْعَزِيزُ الرَّحِيمُ ۝١٤٠
Wa inna Rabbaka la huwal `Azeezur Raheem
📖 ਪੰਜਾਬੀ ਵਿੱਚ
140਼ ਬੇਸ਼ੱਕ ਤੁਹਾਡਾ ਰੱਬ ਉਹੀਓ ਹੈ ਜਿਹੜਾ ਜ਼ੋਰਾਵਰ ਤੇ ਮਿਹਰਬਾਨ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 138-142 — ਸੂਰਾ ਅਸ਼-ਸ਼ੁਆਰਾ

138وَمَا نَحْنُ بِمُعَذَّبِينَ
138਼ ਸਾਨੂੰ ਕਦੇ ਕੋਈ ਅਜ਼ਾਬ ਨਹੀਂ ਦਿੱਤਾ ਜਾਵੇਗਾ।
139فَكَذَّبُوهُ فَأَهْلَكْنَاهُمْ ۗ إِنَّ فِي ذَٰلِكَ لَآيَةً ۖ وَمَا كَانَ أَكْثَرُهُم مُّؤْمِنِينَ
139਼ ਉਹਨਾਂ ਨੇ ਉਸ (ਹੂਦ) ਨੂੰ (ਰੱਬ ਦਾ ਰਸੂਲ ਮੰਣਨ ਤੋਂ) ਇਨਕਾਰ ਕਰ ਦਿੱਤਾ ਸੀ। ਸੋ ਅਸੀਂ ਉਹਨਾਂ ਨੂੰ ਤਬਾਹ ਕਰ ਦਿੱਤਾ। ਬੇਸ਼ੱਕ ਇਸ ਵਿਚ (ਸਮਝਣ ਵਾਲਿਆਂ ਲਈ) ਨਿਸ਼ਾਨੀਆਂ ਹਨ, ਪਰ ਉਹਨਾਂ ਵਿੱਚੋਂ ਵਧੇਰੇ ਉਹ ਹਨ ਜਿਹੜੇ ਈਮਾਨ ਨਹੀਂ ਲਿਆਉਂਦੇ
140وَإِنَّ رَبَّكَ لَهُوَ الْعَزِيزُ الرَّحِيمُ
140਼ ਬੇਸ਼ੱਕ ਤੁਹਾਡਾ ਰੱਬ ਉਹੀਓ ਹੈ ਜਿਹੜਾ ਜ਼ੋਰਾਵਰ ਤੇ ਮਿਹਰਬਾਨ ਹੈ।
141كَذَّبَتْ ثَمُودُ الْمُرْسَلِينَ
141਼ ਸਮੂਦੀਆਂ ਨੇ ਵੀ ਪੈਗ਼ੰਬਰਾਂ ਨੂੰ ਮੰਣਨ ਤੋਂ ਇਨਕਾਰ ਕਰ ਦਿੱਤਾ।
142إِذْ قَالَ لَهُمْ أَخُوهُمْ صَالِحٌ أَلَا تَتَّقُونَ
142਼ ਉਹਨਾਂ (ਸਮੂਦੀਆਂ) ਦੇ ਭਰਾ ਸਾਲੇਹ ਨੇ ਉਹਨਾਂ ਨੂੰ ਕਿਹਾ ਕਿ ਤੁਸੀਂ ਅੱਲਾਹ ਤੋਂ ਕਿਉਂ ਨਹੀਂ ਡਰਦੇ?
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
140ਆਇਤ

ਅਨੁਵਾਦ — ਅਸ਼-ਸ਼ੁਆਰਾ 140

ਸੂਰਾ ਅਸ਼-ਸ਼ੁਆਰਾ ਆਇਤ 140 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 140਼ ਬੇਸ਼ੱਕ ਤੁਹਾਡਾ ਰੱਬ ਉਹੀਓ ਹੈ ਜਿਹੜਾ ਜ਼ੋਰਾਵਰ ਤੇ ਮਿਹਰਬਾਨ…

ਸੂਰਾ ਆਇਤ 140/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 138–142. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers