ਅਸ਼-ਸ਼ੁਆਰਾ · 144/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
فَاتَّقُوا اللَّهَ وَأَطِيعُونِ ۝١٤٤
Fattaqul laaha wa atee`oon
📖 ਪੰਜਾਬੀ ਵਿੱਚ
144਼ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੇ ਆਖੇ ਲੱਗੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 142-146 — ਸੂਰਾ ਅਸ਼-ਸ਼ੁਆਰਾ

142إِذْ قَالَ لَهُمْ أَخُوهُمْ صَالِحٌ أَلَا تَتَّقُونَ
142਼ ਉਹਨਾਂ (ਸਮੂਦੀਆਂ) ਦੇ ਭਰਾ ਸਾਲੇਹ ਨੇ ਉਹਨਾਂ ਨੂੰ ਕਿਹਾ ਕਿ ਤੁਸੀਂ ਅੱਲਾਹ ਤੋਂ ਕਿਉਂ ਨਹੀਂ ਡਰਦੇ?
143إِنِّي لَكُمْ رَسُولٌ أَمِينٌ
143਼ ਮੈਂ ਤੁਹਾਡੇ ਵੱਲ ਅੱਲਾਹ ਦਾ ਇਕ ਅਮਾਨਤਦਾਰ ਪੈਗ਼ੰਬਰ ਹਾਂ।
144فَاتَّقُوا اللَّهَ وَأَطِيعُونِ
144਼ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੇ ਆਖੇ ਲੱਗੋ।
145وَمَا أَسْأَلُكُمْ عَلَيْهِ مِنْ أَجْرٍ ۖ إِنْ أَجْرِيَ إِلَّا عَلَىٰ رَبِّ الْعَالَمِينَ
145਼ ਮੈਂ ਇਸ ਦੇ ਲਈ ਤੁਹਾਥੋਂ ਕੋਈ ਉਜਰਤ ਨਹੀਂ ਭਾਲਦਾ, ਮੇਰੀ ਉਜਰਤ (ਬਦਲਾ) ਤਾਂ ਮੇਰੇ ਪਾਲਣਹਾਰ ਦੇ ਜ਼ਿੰਮੇ ਹੈ।
146أَتُتْرَكُونَ فِي مَا هَاهُنَا آمِنِينَ
146਼ ਕੀ ਉਹਨਾਂ ਚੀਜ਼ਾਂ ਨਾਲ ਤੁਹਾਨੂੰ ਅਮਨ ਸ਼ਾਂਤੀ ਨਾਲ ਨਿਸ਼ਚਿੰਤ ਹੋਕੇ (ਸੰਸਾਰ ਵਿਚ) ਰਹਿਣ ਲਈ ਛੱਡ ਦਿੱਤਾ ਜਾਵੇਗਾ?
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
144ਆਇਤ

ਅਨੁਵਾਦ — ਅਸ਼-ਸ਼ੁਆਰਾ 144

ਸੂਰਾ ਅਸ਼-ਸ਼ੁਆਰਾ ਆਇਤ 144 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 144਼ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੇ ਆਖੇ ਲੱਗੋ।

ਸੂਰਾ ਆਇਤ 144/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 142–146. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers