ਅਸ਼-ਸ਼ੁਆਰਾ · 145/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
وَمَا أَسْأَلُكُمْ عَلَيْهِ مِنْ أَجْرٍ ۖ إِنْ أَجْرِيَ إِلَّا عَلَىٰ رَبِّ الْعَالَمِينَ ۝١٤٥
Wa maaa as`alukum `alaihi min ajrin in ajriya illaa `alaa Rabbil `aalameen
📖 ਪੰਜਾਬੀ ਵਿੱਚ
145਼ ਮੈਂ ਇਸ ਦੇ ਲਈ ਤੁਹਾਥੋਂ ਕੋਈ ਉਜਰਤ ਨਹੀਂ ਭਾਲਦਾ, ਮੇਰੀ ਉਜਰਤ (ਬਦਲਾ) ਤਾਂ ਮੇਰੇ ਪਾਲਣਹਾਰ ਦੇ ਜ਼ਿੰਮੇ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 143-147 — ਸੂਰਾ ਅਸ਼-ਸ਼ੁਆਰਾ

143إِنِّي لَكُمْ رَسُولٌ أَمِينٌ
143਼ ਮੈਂ ਤੁਹਾਡੇ ਵੱਲ ਅੱਲਾਹ ਦਾ ਇਕ ਅਮਾਨਤਦਾਰ ਪੈਗ਼ੰਬਰ ਹਾਂ।
144فَاتَّقُوا اللَّهَ وَأَطِيعُونِ
144਼ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੇ ਆਖੇ ਲੱਗੋ।
145وَمَا أَسْأَلُكُمْ عَلَيْهِ مِنْ أَجْرٍ ۖ إِنْ أَجْرِيَ إِلَّا عَلَىٰ رَبِّ الْعَالَمِينَ
145਼ ਮੈਂ ਇਸ ਦੇ ਲਈ ਤੁਹਾਥੋਂ ਕੋਈ ਉਜਰਤ ਨਹੀਂ ਭਾਲਦਾ, ਮੇਰੀ ਉਜਰਤ (ਬਦਲਾ) ਤਾਂ ਮੇਰੇ ਪਾਲਣਹਾਰ ਦੇ ਜ਼ਿੰਮੇ ਹੈ।
146أَتُتْرَكُونَ فِي مَا هَاهُنَا آمِنِينَ
146਼ ਕੀ ਉਹਨਾਂ ਚੀਜ਼ਾਂ ਨਾਲ ਤੁਹਾਨੂੰ ਅਮਨ ਸ਼ਾਂਤੀ ਨਾਲ ਨਿਸ਼ਚਿੰਤ ਹੋਕੇ (ਸੰਸਾਰ ਵਿਚ) ਰਹਿਣ ਲਈ ਛੱਡ ਦਿੱਤਾ ਜਾਵੇਗਾ?
147فِي جَنَّاتٍ وَعُيُونٍ
147਼ ਭਾਵ ਇਹਨਾਂ ਬਾਗ਼ਾਂ ਤੇ ਚਸ਼ਮਿਆਂ ਵਿਚ (ਨਹਿਰਾਂ ਆਦਿ)।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
145ਆਇਤ

ਅਨੁਵਾਦ — ਅਸ਼-ਸ਼ੁਆਰਾ 145

ਸੂਰਾ ਅਸ਼-ਸ਼ੁਆਰਾ ਆਇਤ 145 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 145਼ ਮੈਂ ਇਸ ਦੇ ਲਈ ਤੁਹਾਥੋਂ ਕੋਈ ਉਜਰਤ ਨਹੀਂ ਭਾਲਦਾ,…

ਸੂਰਾ ਆਇਤ 145/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 143–147. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers