ਅਸ਼-ਸ਼ੁਆਰਾ · 146/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
أَتُتْرَكُونَ فِي مَا هَاهُنَا آمِنِينَ ۝١٤٦
Atutrakoona fee maa haahunnaaa aamineen
📖 ਪੰਜਾਬੀ ਵਿੱਚ
146਼ ਕੀ ਉਹਨਾਂ ਚੀਜ਼ਾਂ ਨਾਲ ਤੁਹਾਨੂੰ ਅਮਨ ਸ਼ਾਂਤੀ ਨਾਲ ਨਿਸ਼ਚਿੰਤ ਹੋਕੇ (ਸੰਸਾਰ ਵਿਚ) ਰਹਿਣ ਲਈ ਛੱਡ ਦਿੱਤਾ ਜਾਵੇਗਾ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 144-148 — ਸੂਰਾ ਅਸ਼-ਸ਼ੁਆਰਾ

144فَاتَّقُوا اللَّهَ وَأَطِيعُونِ
144਼ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੇ ਆਖੇ ਲੱਗੋ।
145وَمَا أَسْأَلُكُمْ عَلَيْهِ مِنْ أَجْرٍ ۖ إِنْ أَجْرِيَ إِلَّا عَلَىٰ رَبِّ الْعَالَمِينَ
145਼ ਮੈਂ ਇਸ ਦੇ ਲਈ ਤੁਹਾਥੋਂ ਕੋਈ ਉਜਰਤ ਨਹੀਂ ਭਾਲਦਾ, ਮੇਰੀ ਉਜਰਤ (ਬਦਲਾ) ਤਾਂ ਮੇਰੇ ਪਾਲਣਹਾਰ ਦੇ ਜ਼ਿੰਮੇ ਹੈ।
146أَتُتْرَكُونَ فِي مَا هَاهُنَا آمِنِينَ
146਼ ਕੀ ਉਹਨਾਂ ਚੀਜ਼ਾਂ ਨਾਲ ਤੁਹਾਨੂੰ ਅਮਨ ਸ਼ਾਂਤੀ ਨਾਲ ਨਿਸ਼ਚਿੰਤ ਹੋਕੇ (ਸੰਸਾਰ ਵਿਚ) ਰਹਿਣ ਲਈ ਛੱਡ ਦਿੱਤਾ ਜਾਵੇਗਾ?
147فِي جَنَّاتٍ وَعُيُونٍ
147਼ ਭਾਵ ਇਹਨਾਂ ਬਾਗ਼ਾਂ ਤੇ ਚਸ਼ਮਿਆਂ ਵਿਚ (ਨਹਿਰਾਂ ਆਦਿ)।
148وَزُرُوعٍ وَنَخْلٍ طَلْعُهَا هَضِيمٌ
148਼ ਇਹ ਖੇਤ ਅਤੇ ਖਜੂਰ ਦੇ ਬਾਗ਼ਾਂ ਵਿਚ ਜਿਨ੍ਹਾਂ ਦੇ ਗੁੱਛੇ ਰਸ ਭਰੇ ਹਨ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
146ਆਇਤ

ਅਨੁਵਾਦ — ਅਸ਼-ਸ਼ੁਆਰਾ 146

ਸੂਰਾ ਅਸ਼-ਸ਼ੁਆਰਾ ਆਇਤ 146 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 146਼ ਕੀ ਉਹਨਾਂ ਚੀਜ਼ਾਂ ਨਾਲ ਤੁਹਾਨੂੰ ਅਮਨ ਸ਼ਾਂਤੀ ਨਾਲ ਨਿਸ਼ਚਿੰਤ…

ਸੂਰਾ ਆਇਤ 146/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 144–148. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers