ਅਸ਼-ਸ਼ੁਆਰਾ · 149/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
وَتَنْحِتُونَ مِنَ الْجِبَالِ بُيُوتًا فَارِهِينَ ۝١٤٩
Wa tanhitoona minal jibaali buyootan faariheen
📖 ਪੰਜਾਬੀ ਵਿੱਚ
149਼ ਤੁਸੀਂ ਪਹਾੜਾਂ ਨੂੰ ਕੱਟ-ਕੱਟ ਕੇ ਵੱਡੇ ਮਾਣ ਨਾਲ ਉਹਨਾਂ ਵਿਚ ਭਵਨ ਉਸਾਰਦੇ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 147-151 — ਸੂਰਾ ਅਸ਼-ਸ਼ੁਆਰਾ

147فِي جَنَّاتٍ وَعُيُونٍ
147਼ ਭਾਵ ਇਹਨਾਂ ਬਾਗ਼ਾਂ ਤੇ ਚਸ਼ਮਿਆਂ ਵਿਚ (ਨਹਿਰਾਂ ਆਦਿ)।
148وَزُرُوعٍ وَنَخْلٍ طَلْعُهَا هَضِيمٌ
148਼ ਇਹ ਖੇਤ ਅਤੇ ਖਜੂਰ ਦੇ ਬਾਗ਼ਾਂ ਵਿਚ ਜਿਨ੍ਹਾਂ ਦੇ ਗੁੱਛੇ ਰਸ ਭਰੇ ਹਨ।
149وَتَنْحِتُونَ مِنَ الْجِبَالِ بُيُوتًا فَارِهِينَ
149਼ ਤੁਸੀਂ ਪਹਾੜਾਂ ਨੂੰ ਕੱਟ-ਕੱਟ ਕੇ ਵੱਡੇ ਮਾਣ ਨਾਲ ਉਹਨਾਂ ਵਿਚ ਭਵਨ ਉਸਾਰਦੇ ਹੋ।
150فَاتَّقُوا اللَّهَ وَأَطِيعُونِ
150਼ ਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੀ ਤਾਬੇਦਾਰੀ ਕਰੋ।
151وَلَا تُطِيعُوا أَمْرَ الْمُسْرِفِينَ
151਼ ਤੁਸੀਂ ਰੱਬ ਵੱਲੋਂ ਨਿਯਤ ਕੀਤੀਆਂ ਹੱਦਾਂ ਨੂੰ ਟੱਪਣ ਵਾਲਿਆਂ ਦੇ ਆਖੇ ਨਾ ਲੱਗੋ
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
149ਆਇਤ

ਅਨੁਵਾਦ — ਅਸ਼-ਸ਼ੁਆਰਾ 149

ਸੂਰਾ ਅਸ਼-ਸ਼ੁਆਰਾ ਆਇਤ 149 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 149਼ ਤੁਸੀਂ ਪਹਾੜਾਂ ਨੂੰ ਕੱਟ-ਕੱਟ ਕੇ ਵੱਡੇ ਮਾਣ ਨਾਲ ਉਹਨਾਂ…

ਸੂਰਾ ਆਇਤ 149/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 147–151. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers