ਅਸ਼-ਸ਼ੁਆਰਾ · 15/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
قَالَ كَلَّا ۖ فَاذْهَبَا بِآيَاتِنَا ۖ إِنَّا مَعَكُم مُّسْتَمِعُونَ ۝١٥
Qaala kallaa fazhabaa bi Aayaatinaaa innaa ma`akum mustami`oon
📖 ਪੰਜਾਬੀ ਵਿੱਚ
15਼ ਅੱਲਾਹ ਨੇ ਆਖਿਆ ਕਿ ਉੱਕਾ ਨਹੀਂ (ਘਬਰਾਉਣਾ), ਤੁਸੀਂ ਦੋਵੇਂ (ਮੂਸਾ ਤੇ ਹਾਰੂਨ) ਮੇਰੀਆਂ ਨਿਸ਼ਾਨੀਆਂ ਲੈ ਕੇ ਜਾਓ। ਅਸਾਂ ਤੁਹਾਡੇ ਅੰਗ-ਸੰਗ ਸਭ ਕੁੱਝ ਸੁਣਦੇ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 13-17 — ਸੂਰਾ ਅਸ਼-ਸ਼ੁਆਰਾ

13وَيَضِيقُ صَدْرِي وَلَا يَنطَلِقُ لِسَانِي فَأَرْسِلْ إِلَىٰ هَارُونَ
13਼ ਮੇਰਾ ਦਮ ਘੁਟ ਰਿਹਾ ਹੈ ਤੇ ਨਾ ਹੀ ਮੈਥੋਂ ਚੰਗੀ ਤਰ੍ਹਾਂ ਬੋਲਿਆ ਜਾਂਦਾ ਹੈ। ਤੂੰ ਹਾਰੂਨ ਨੂੰ ਹੁਕਮ ਦੇ ਕਿ ਉਹ ਮੇਰੇ ਨਾਲ ਫ਼ਿਰਔਨ ਕੋਲ ਜਾਵੇ।
14وَلَهُمْ عَلَيَّ ذَنبٌ فَأَخَافُ أَن يَقْتُلُونِ
14਼ ਮੇਰੇ ਸਿਰ ਉਹਨਾਂ ਵੱਲੋਂ ਇਕ ਅਪਰਾਧ ਦਾ ਦੋਸ਼ ਵੀ ਹੈ, ਮੈਨੂੰ ਡਰ ਹੈ ਕਿ ਕਿਤੇ ਮੈਨੂੰ ਉਹ ਕਤਲ ਹੀ ਨਾ ਕਰ ਦੇਣ।
15قَالَ كَلَّا ۖ فَاذْهَبَا بِآيَاتِنَا ۖ إِنَّا مَعَكُم مُّسْتَمِعُونَ
15਼ ਅੱਲਾਹ ਨੇ ਆਖਿਆ ਕਿ ਉੱਕਾ ਨਹੀਂ (ਘਬਰਾਉਣਾ), ਤੁਸੀਂ ਦੋਵੇਂ (ਮੂਸਾ ਤੇ ਹਾਰੂਨ) ਮੇਰੀਆਂ ਨਿਸ਼ਾਨੀਆਂ ਲੈ ਕੇ ਜਾਓ। ਅਸਾਂ ਤੁਹਾਡੇ ਅੰਗ-ਸੰਗ ਸਭ ਕੁੱਝ ਸੁਣਦੇ ਹਾਂ।
16فَأْتِيَا فِرْعَوْنَ فَقُولَا إِنَّا رَسُولُ رَبِّ الْعَالَمِينَ
16਼ ਸੋ ਤੁਸੀਂ ਫ਼ਿਰਔਨ ਕੋਲ ਜਾਓ ਅਤੇ ਆਖੋ ਕਿ ਅਸੀਂ ਸਾਰੇ ਜਹਾਨਾਂ ਦੇ ਰੱਬ ਦੇ ਰਸੂਲ ਹਾਂ।
17أَنْ أَرْسِلْ مَعَنَا بَنِي إِسْرَائِيلَ
17਼ (ਅਤੇ ਆਖੋ ਕਿ) ਬਨੀ-ਇਸਰਾਈਲ ਨੂੰ ਸਾਡੇ ਨਾਲ ਜਾਣ (ਲਈ ਅਜ਼ਾਦ ਕਰ) ਦੇ
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
15ਆਇਤ

ਅਨੁਵਾਦ — ਅਸ਼-ਸ਼ੁਆਰਾ 15

ਸੂਰਾ ਅਸ਼-ਸ਼ੁਆਰਾ ਆਇਤ 15 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 15਼ ਅੱਲਾਹ ਨੇ ਆਖਿਆ ਕਿ ਉੱਕਾ ਨਹੀਂ (ਘਬਰਾਉਣਾ), ਤੁਸੀਂ ਦੋਵੇਂ…

ਸੂਰਾ ਆਇਤ 15/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 13–17. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers