ਅਸ਼-ਸ਼ੁਆਰਾ · 152/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
الَّذِينَ يُفْسِدُونَ فِي الْأَرْضِ وَلَا يُصْلِحُونَ ۝١٥٢
Allazeena yufsidoona fil ardi wa laa yuslihoon
📖 ਪੰਜਾਬੀ ਵਿੱਚ
152਼ ਉਹ (ਬਾਗ਼ੀ) ਹਨ, ਜਿਹੜੇ ਧਰਤੀ ’ਤੇ ਫ਼ਸਾਦ ਫੈਲਾਉਂਦੇ ਹਨ, ਸੁਧਾਰ ਨਹੀਂ ਕਰਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 150-154 — ਸੂਰਾ ਅਸ਼-ਸ਼ੁਆਰਾ

150فَاتَّقُوا اللَّهَ وَأَطِيعُونِ
150਼ ਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੀ ਤਾਬੇਦਾਰੀ ਕਰੋ।
151وَلَا تُطِيعُوا أَمْرَ الْمُسْرِفِينَ
151਼ ਤੁਸੀਂ ਰੱਬ ਵੱਲੋਂ ਨਿਯਤ ਕੀਤੀਆਂ ਹੱਦਾਂ ਨੂੰ ਟੱਪਣ ਵਾਲਿਆਂ ਦੇ ਆਖੇ ਨਾ ਲੱਗੋ
152الَّذِينَ يُفْسِدُونَ فِي الْأَرْضِ وَلَا يُصْلِحُونَ
152਼ ਉਹ (ਬਾਗ਼ੀ) ਹਨ, ਜਿਹੜੇ ਧਰਤੀ ’ਤੇ ਫ਼ਸਾਦ ਫੈਲਾਉਂਦੇ ਹਨ, ਸੁਧਾਰ ਨਹੀਂ ਕਰਦੇ।
153قَالُوا إِنَّمَا أَنتَ مِنَ الْمُسَحَّرِينَ
153਼ ਉਹਨਾਂ ਨੇ ਕਿਹਾ ਕਿ (ਹੇ ਸਾਲੇਹ!) ਤੂੰ ਤਾਂ ਉਹਨਾਂ ਵਿੱਚੋਂ ਹੈ ਜਿਨ੍ਹਾਂ ’ਤੇ ਜਾਦੂ ਕੀਤਾ ਗਿਆ ਹੈ।
154مَا أَنتَ إِلَّا بَشَرٌ مِّثْلُنَا فَأْتِ بِآيَةٍ إِن كُنتَ مِنَ الصَّادِقِينَ
154਼ ਤੂੰ ਤਾਂ ਸਾਡੇ ਵਰਗਾ ਹੀ ਇਕ ਮਨੁੱਖ ਹੈ, ਜੇ ਤੂੰ ਸੱਚਾ ਹੈ ਤਾਂ ਕੋਈ ਮੋਅਜਜ਼ਾ (ਰੱਬੀ ਚਮਤਕਾਰ) ਲਿਆ?
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
152ਆਇਤ

ਅਨੁਵਾਦ — ਅਸ਼-ਸ਼ੁਆਰਾ 152

ਸੂਰਾ ਅਸ਼-ਸ਼ੁਆਰਾ ਆਇਤ 152 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 152਼ ਉਹ (ਬਾਗ਼ੀ) ਹਨ, ਜਿਹੜੇ ਧਰਤੀ ’ਤੇ ਫ਼ਸਾਦ ਫੈਲਾਉਂਦੇ ਹਨ,…

ਸੂਰਾ ਆਇਤ 152/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 150–154. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers