ਅਸ਼-ਸ਼ੁਆਰਾ · 155/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
قَالَ هَٰذِهِ نَاقَةٌ لَّهَا شِرْبٌ وَلَكُمْ شِرْبُ يَوْمٍ مَّعْلُومٍ ۝١٥٥
Qaala haazihee naaqatul lahaa shirbunw w alakum shirbu yawmim ma`loom
📖 ਪੰਜਾਬੀ ਵਿੱਚ
155਼ ਸਾਲੇਹ ਨੇ ਕਿਹਾ ਕਿ ਇਹ ਊਠਣੀ (ਨਿਸ਼ਾਨੀ) ਹੈ। ਇਕ ਨਿਸ਼ਚਿਤ ਦਿਨ ਪਾਣੀ ਪੀਣ ਦੀ ਵਾਰੀ ਇਸ ਦੀ ਹੈ ਅਤੇ ਇਕ ਦਿਨ ਤੁਹਾਡੀ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 153-157 — ਸੂਰਾ ਅਸ਼-ਸ਼ੁਆਰਾ

153قَالُوا إِنَّمَا أَنتَ مِنَ الْمُسَحَّرِينَ
153਼ ਉਹਨਾਂ ਨੇ ਕਿਹਾ ਕਿ (ਹੇ ਸਾਲੇਹ!) ਤੂੰ ਤਾਂ ਉਹਨਾਂ ਵਿੱਚੋਂ ਹੈ ਜਿਨ੍ਹਾਂ ’ਤੇ ਜਾਦੂ ਕੀਤਾ ਗਿਆ ਹੈ।
154مَا أَنتَ إِلَّا بَشَرٌ مِّثْلُنَا فَأْتِ بِآيَةٍ إِن كُنتَ مِنَ الصَّادِقِينَ
154਼ ਤੂੰ ਤਾਂ ਸਾਡੇ ਵਰਗਾ ਹੀ ਇਕ ਮਨੁੱਖ ਹੈ, ਜੇ ਤੂੰ ਸੱਚਾ ਹੈ ਤਾਂ ਕੋਈ ਮੋਅਜਜ਼ਾ (ਰੱਬੀ ਚਮਤਕਾਰ) ਲਿਆ?
155قَالَ هَٰذِهِ نَاقَةٌ لَّهَا شِرْبٌ وَلَكُمْ شِرْبُ يَوْمٍ مَّعْلُومٍ
155਼ ਸਾਲੇਹ ਨੇ ਕਿਹਾ ਕਿ ਇਹ ਊਠਣੀ (ਨਿਸ਼ਾਨੀ) ਹੈ। ਇਕ ਨਿਸ਼ਚਿਤ ਦਿਨ ਪਾਣੀ ਪੀਣ ਦੀ ਵਾਰੀ ਇਸ ਦੀ ਹੈ ਅਤੇ ਇਕ ਦਿਨ ਤੁਹਾਡੀ ਹੈ।
156وَلَا تَمَسُّوهَا بِسُوءٍ فَيَأْخُذَكُمْ عَذَابُ يَوْمٍ عَظِيمٍ
156਼ ਇਸ ਨੂੰ ਭੈੜੇ ਇਰਾਦੇ ਨਾਲ ਹੱਥ ਨਹੀਂ ਲਾਉਣਾ, ਨਹੀਂ ਤਾਂ ਇਕ ਵੱਡੇ ਦਿਹਾੜੇ ਦਾ ਅਜ਼ਾਬ ਤੁਹਾਨੂੰ ਆ ਨੱਪੇਗਾ।
157فَعَقَرُوهَا فَأَصْبَحُوا نَادِمِينَ
157਼ (ਇਸ ਚਿਤਾਵਨੀ ਤੋਂ ਬਾਅਦ ਵੀ) ਉਹਨਾਂ (ਸਮੂਦੀਆਂ) ਨੇ ਉਸ (ਊਠਣੀ) ਦੀਆਂ ਖੁੱਚਾਂ ਵੱਡ ਸੁੱਟੀਆਂ। ਫੇਰ ਉਹ ਪਛਤਾਉਣ ਲੱਗੇ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
155ਆਇਤ

ਅਨੁਵਾਦ — ਅਸ਼-ਸ਼ੁਆਰਾ 155

ਸੂਰਾ ਅਸ਼-ਸ਼ੁਆਰਾ ਆਇਤ 155 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 155਼ ਸਾਲੇਹ ਨੇ ਕਿਹਾ ਕਿ ਇਹ ਊਠਣੀ (ਨਿਸ਼ਾਨੀ) ਹੈ। ਇਕ…

ਸੂਰਾ ਆਇਤ 155/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 153–157. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers