ਅਸ਼-ਸ਼ੁਆਰਾ · 157/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
فَعَقَرُوهَا فَأَصْبَحُوا نَادِمِينَ ۝١٥٧
Fa`aqaroohaa fa asbahoo naadimeen
📖 ਪੰਜਾਬੀ ਵਿੱਚ
157਼ (ਇਸ ਚਿਤਾਵਨੀ ਤੋਂ ਬਾਅਦ ਵੀ) ਉਹਨਾਂ (ਸਮੂਦੀਆਂ) ਨੇ ਉਸ (ਊਠਣੀ) ਦੀਆਂ ਖੁੱਚਾਂ ਵੱਡ ਸੁੱਟੀਆਂ। ਫੇਰ ਉਹ ਪਛਤਾਉਣ ਲੱਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 155-159 — ਸੂਰਾ ਅਸ਼-ਸ਼ੁਆਰਾ

155قَالَ هَٰذِهِ نَاقَةٌ لَّهَا شِرْبٌ وَلَكُمْ شِرْبُ يَوْمٍ مَّعْلُومٍ
155਼ ਸਾਲੇਹ ਨੇ ਕਿਹਾ ਕਿ ਇਹ ਊਠਣੀ (ਨਿਸ਼ਾਨੀ) ਹੈ। ਇਕ ਨਿਸ਼ਚਿਤ ਦਿਨ ਪਾਣੀ ਪੀਣ ਦੀ ਵਾਰੀ ਇਸ ਦੀ ਹੈ ਅਤੇ ਇਕ ਦਿਨ ਤੁਹਾਡੀ ਹੈ।
156وَلَا تَمَسُّوهَا بِسُوءٍ فَيَأْخُذَكُمْ عَذَابُ يَوْمٍ عَظِيمٍ
156਼ ਇਸ ਨੂੰ ਭੈੜੇ ਇਰਾਦੇ ਨਾਲ ਹੱਥ ਨਹੀਂ ਲਾਉਣਾ, ਨਹੀਂ ਤਾਂ ਇਕ ਵੱਡੇ ਦਿਹਾੜੇ ਦਾ ਅਜ਼ਾਬ ਤੁਹਾਨੂੰ ਆ ਨੱਪੇਗਾ।
157فَعَقَرُوهَا فَأَصْبَحُوا نَادِمِينَ
157਼ (ਇਸ ਚਿਤਾਵਨੀ ਤੋਂ ਬਾਅਦ ਵੀ) ਉਹਨਾਂ (ਸਮੂਦੀਆਂ) ਨੇ ਉਸ (ਊਠਣੀ) ਦੀਆਂ ਖੁੱਚਾਂ ਵੱਡ ਸੁੱਟੀਆਂ। ਫੇਰ ਉਹ ਪਛਤਾਉਣ ਲੱਗੇ।
158فَأَخَذَهُمُ الْعَذَابُ ۗ إِنَّ فِي ذَٰلِكَ لَآيَةً ۖ وَمَا كَانَ أَكْثَرُهُم مُّؤْمِنِينَ
158਼ ਅਤੇ ਉਹਨਾਂ ਨੂੰ ਅਜ਼ਾਬ ਨੇ ਆ ਝੱਫਿਆ, ਬੇਸ਼ੱਕ ਇਸ (ਘਟਣਾ) ਵਿਚ ਇਕ ਸਿੱਖਿਆ ਹੈ। ਉਹਨਾਂ ਵਿੱਚੋਂ ਵਧੇਰੇ ਈਮਾਨ ਲਿਆਉਣ ਵਾਲੇ ਨਹੀਂ ਸਾਂ।
159وَإِنَّ رَبَّكَ لَهُوَ الْعَزِيزُ الرَّحِيمُ
159਼ ਬੇਸ਼ੱਕ ਤੁਹਾਡਾ ਰੱਬ ਉਹ ਹੈ ਜਿਹੜਾ ਡਾਢਾ ਜ਼ੋਰਾਵਰ ਤੇ ਰਹਿਮ ਫ਼ਰਮਾਉਣ ਵਾਲਾ ਹੈ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
157ਆਇਤ

ਅਨੁਵਾਦ — ਅਸ਼-ਸ਼ੁਆਰਾ 157

ਸੂਰਾ ਅਸ਼-ਸ਼ੁਆਰਾ ਆਇਤ 157 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 157਼ (ਇਸ ਚਿਤਾਵਨੀ ਤੋਂ ਬਾਅਦ ਵੀ) ਉਹਨਾਂ (ਸਮੂਦੀਆਂ) ਨੇ ਉਸ…

ਸੂਰਾ ਆਇਤ 157/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 155–159. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers