ਅਸ਼-ਸ਼ੁਆਰਾ · 159/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
وَإِنَّ رَبَّكَ لَهُوَ الْعَزِيزُ الرَّحِيمُ ۝١٥٩
Wa inna Rabbaka la Huwal `Azeezur Raheem
📖 ਪੰਜਾਬੀ ਵਿੱਚ
159਼ ਬੇਸ਼ੱਕ ਤੁਹਾਡਾ ਰੱਬ ਉਹ ਹੈ ਜਿਹੜਾ ਡਾਢਾ ਜ਼ੋਰਾਵਰ ਤੇ ਰਹਿਮ ਫ਼ਰਮਾਉਣ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 157-161 — ਸੂਰਾ ਅਸ਼-ਸ਼ੁਆਰਾ

157فَعَقَرُوهَا فَأَصْبَحُوا نَادِمِينَ
157਼ (ਇਸ ਚਿਤਾਵਨੀ ਤੋਂ ਬਾਅਦ ਵੀ) ਉਹਨਾਂ (ਸਮੂਦੀਆਂ) ਨੇ ਉਸ (ਊਠਣੀ) ਦੀਆਂ ਖੁੱਚਾਂ ਵੱਡ ਸੁੱਟੀਆਂ। ਫੇਰ ਉਹ ਪਛਤਾਉਣ ਲੱਗੇ।
158فَأَخَذَهُمُ الْعَذَابُ ۗ إِنَّ فِي ذَٰلِكَ لَآيَةً ۖ وَمَا كَانَ أَكْثَرُهُم مُّؤْمِنِينَ
158਼ ਅਤੇ ਉਹਨਾਂ ਨੂੰ ਅਜ਼ਾਬ ਨੇ ਆ ਝੱਫਿਆ, ਬੇਸ਼ੱਕ ਇਸ (ਘਟਣਾ) ਵਿਚ ਇਕ ਸਿੱਖਿਆ ਹੈ। ਉਹਨਾਂ ਵਿੱਚੋਂ ਵਧੇਰੇ ਈਮਾਨ ਲਿਆਉਣ ਵਾਲੇ ਨਹੀਂ ਸਾਂ।
159وَإِنَّ رَبَّكَ لَهُوَ الْعَزِيزُ الرَّحِيمُ
159਼ ਬੇਸ਼ੱਕ ਤੁਹਾਡਾ ਰੱਬ ਉਹ ਹੈ ਜਿਹੜਾ ਡਾਢਾ ਜ਼ੋਰਾਵਰ ਤੇ ਰਹਿਮ ਫ਼ਰਮਾਉਣ ਵਾਲਾ ਹੈ।
160كَذَّبَتْ قَوْمُ لُوطٍ الْمُرْسَلِينَ
160਼ ਲੂਤ ਦੀ ਕੌਮ ਨੇ ਨਬੀਆਂ ਨੂੰ ਝੁਠਲਾਇਆ।
161إِذْ قَالَ لَهُمْ أَخُوهُمْ لُوطٌ أَلَا تَتَّقُونَ
161਼ ਜਦੋਂ ਉਹਨਾਂ ਨੂੰ ਉਹਨਾਂ ਦੇ ਭਰਾ ਲੂਤ ਨੇ ਆਖਿਆ, ਕੀ ਤੁਸੀਂ ਅੱਲਾਹ ਤੋਂ ਨਹੀਂ ਡਰਦੇ?
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
159ਆਇਤ

ਅਨੁਵਾਦ — ਅਸ਼-ਸ਼ੁਆਰਾ 159

ਸੂਰਾ ਅਸ਼-ਸ਼ੁਆਰਾ ਆਇਤ 159 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 159਼ ਬੇਸ਼ੱਕ ਤੁਹਾਡਾ ਰੱਬ ਉਹ ਹੈ ਜਿਹੜਾ ਡਾਢਾ ਜ਼ੋਰਾਵਰ ਤੇ…

ਸੂਰਾ ਆਇਤ 159/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 157–161. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers