ਅਸ਼-ਸ਼ੁਆਰਾ · 162/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
إِنِّي لَكُمْ رَسُولٌ أَمِينٌ ۝١٦٢
Innee lakum rasoolun ameen
📖 ਪੰਜਾਬੀ ਵਿੱਚ
162਼ ਮੈਂ ਤੁਹਾਡੇ ਵੱਲ ਇਕ ਅਮਾਨਤਦਾਰ ਰਸੂਲ (ਬਣਕੇ ਆਇਆ) ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 160-164 — ਸੂਰਾ ਅਸ਼-ਸ਼ੁਆਰਾ

160كَذَّبَتْ قَوْمُ لُوطٍ الْمُرْسَلِينَ
160਼ ਲੂਤ ਦੀ ਕੌਮ ਨੇ ਨਬੀਆਂ ਨੂੰ ਝੁਠਲਾਇਆ।
161إِذْ قَالَ لَهُمْ أَخُوهُمْ لُوطٌ أَلَا تَتَّقُونَ
161਼ ਜਦੋਂ ਉਹਨਾਂ ਨੂੰ ਉਹਨਾਂ ਦੇ ਭਰਾ ਲੂਤ ਨੇ ਆਖਿਆ, ਕੀ ਤੁਸੀਂ ਅੱਲਾਹ ਤੋਂ ਨਹੀਂ ਡਰਦੇ?
162إِنِّي لَكُمْ رَسُولٌ أَمِينٌ
162਼ ਮੈਂ ਤੁਹਾਡੇ ਵੱਲ ਇਕ ਅਮਾਨਤਦਾਰ ਰਸੂਲ (ਬਣਕੇ ਆਇਆ) ਹਾਂ।
163فَاتَّقُوا اللَّهَ وَأَطِيعُونِ
163਼ ਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰਾ ਕਹਿਣਾ ਮੰਨੋ।
164وَمَا أَسْأَلُكُمْ عَلَيْهِ مِنْ أَجْرٍ ۖ إِنْ أَجْرِيَ إِلَّا عَلَىٰ رَبِّ الْعَالَمِينَ
164਼ ਮੈਂ (ਇਸ ਨਸੀਹਤ ਲਈ) ਤੁਹਾਥੋਂ ਕੋਈ ਬਦਲਾ (ਉਜਰਤ) ਨਹੀਂ ਮੰਗਦਾ ਮੇਰਾ ਬਦਲਾ ਤਾਂ ਅੱਲਾਹ ਦੇ ਜ਼ਿੰਮੇ ਹੈ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
162ਆਇਤ

ਅਨੁਵਾਦ — ਅਸ਼-ਸ਼ੁਆਰਾ 162

ਸੂਰਾ ਅਸ਼-ਸ਼ੁਆਰਾ ਆਇਤ 162 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 162਼ ਮੈਂ ਤੁਹਾਡੇ ਵੱਲ ਇਕ ਅਮਾਨਤਦਾਰ ਰਸੂਲ (ਬਣਕੇ ਆਇਆ) ਹਾਂ।

ਸੂਰਾ ਆਇਤ 162/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 160–164. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers