ਅਸ਼-ਸ਼ੁਆਰਾ · 164/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
وَمَا أَسْأَلُكُمْ عَلَيْهِ مِنْ أَجْرٍ ۖ إِنْ أَجْرِيَ إِلَّا عَلَىٰ رَبِّ الْعَالَمِينَ ۝١٦٤
Wa maaa as`alukum `alaihi min ajrin in ajriya illaa `alaa Rabbil `aalameen
📖 ਪੰਜਾਬੀ ਵਿੱਚ
164਼ ਮੈਂ (ਇਸ ਨਸੀਹਤ ਲਈ) ਤੁਹਾਥੋਂ ਕੋਈ ਬਦਲਾ (ਉਜਰਤ) ਨਹੀਂ ਮੰਗਦਾ ਮੇਰਾ ਬਦਲਾ ਤਾਂ ਅੱਲਾਹ ਦੇ ਜ਼ਿੰਮੇ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 162-166 — ਸੂਰਾ ਅਸ਼-ਸ਼ੁਆਰਾ

162إِنِّي لَكُمْ رَسُولٌ أَمِينٌ
162਼ ਮੈਂ ਤੁਹਾਡੇ ਵੱਲ ਇਕ ਅਮਾਨਤਦਾਰ ਰਸੂਲ (ਬਣਕੇ ਆਇਆ) ਹਾਂ।
163فَاتَّقُوا اللَّهَ وَأَطِيعُونِ
163਼ ਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰਾ ਕਹਿਣਾ ਮੰਨੋ।
164وَمَا أَسْأَلُكُمْ عَلَيْهِ مِنْ أَجْرٍ ۖ إِنْ أَجْرِيَ إِلَّا عَلَىٰ رَبِّ الْعَالَمِينَ
164਼ ਮੈਂ (ਇਸ ਨਸੀਹਤ ਲਈ) ਤੁਹਾਥੋਂ ਕੋਈ ਬਦਲਾ (ਉਜਰਤ) ਨਹੀਂ ਮੰਗਦਾ ਮੇਰਾ ਬਦਲਾ ਤਾਂ ਅੱਲਾਹ ਦੇ ਜ਼ਿੰਮੇ ਹੈ।
165أَتَأْتُونَ الذُّكْرَانَ مِنَ الْعَالَمِينَ
165਼ ਕੀ ਤੁਸੀਂ (ਕਾਮ ਵਾਸਨਾ ਦੇ ਲਈ) ਦੁਨੀਆਂ ਵਿੱਚੋਂ ਪੁਰਸ਼ਾ ਕੋਲ ਜਾਂਦੇ ਹੋ?
166وَتَذَرُونَ مَا خَلَقَ لَكُمْ رَبُّكُم مِّنْ أَزْوَاجِكُم ۚ بَلْ أَنتُمْ قَوْمٌ عَادُونَ
166਼ ਅਤੇ ਆਪਣੀਆਂ ਪਤਨੀਆਂ ਨੂੰ ਛੱਡ ਦਿੰਦੇ ਹੋ ਜਿਨ੍ਹਾਂ ਨੂੰ ਅੱਲਾਹ ਨੇ ਤੁਹਾਡੇ ਲਈ ਪੈਦਾ ਕੀਤਾ ਹੈ। ਤੁਸੀਂ ਤਾਂ ਹੱਦਾਂ ਟੱਪਣ ਵਾਲੇ ਹੋ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
164ਆਇਤ

ਅਨੁਵਾਦ — ਅਸ਼-ਸ਼ੁਆਰਾ 164

ਸੂਰਾ ਅਸ਼-ਸ਼ੁਆਰਾ ਆਇਤ 164 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 164਼ ਮੈਂ (ਇਸ ਨਸੀਹਤ ਲਈ) ਤੁਹਾਥੋਂ ਕੋਈ ਬਦਲਾ (ਉਜਰਤ) ਨਹੀਂ…

ਸੂਰਾ ਆਇਤ 164/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 162–166. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers