ਅਸ਼-ਸ਼ੁਆਰਾ · 166/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
وَتَذَرُونَ مَا خَلَقَ لَكُمْ رَبُّكُم مِّنْ أَزْوَاجِكُم ۚ بَلْ أَنتُمْ قَوْمٌ عَادُونَ ۝١٦٦
Wa tazaroona maa khalaqa lakum Rabbukum min azwaajikum; bal antum qawmun `aadoon
📖 ਪੰਜਾਬੀ ਵਿੱਚ
166਼ ਅਤੇ ਆਪਣੀਆਂ ਪਤਨੀਆਂ ਨੂੰ ਛੱਡ ਦਿੰਦੇ ਹੋ ਜਿਨ੍ਹਾਂ ਨੂੰ ਅੱਲਾਹ ਨੇ ਤੁਹਾਡੇ ਲਈ ਪੈਦਾ ਕੀਤਾ ਹੈ। ਤੁਸੀਂ ਤਾਂ ਹੱਦਾਂ ਟੱਪਣ ਵਾਲੇ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 164-168 — ਸੂਰਾ ਅਸ਼-ਸ਼ੁਆਰਾ

164وَمَا أَسْأَلُكُمْ عَلَيْهِ مِنْ أَجْرٍ ۖ إِنْ أَجْرِيَ إِلَّا عَلَىٰ رَبِّ الْعَالَمِينَ
164਼ ਮੈਂ (ਇਸ ਨਸੀਹਤ ਲਈ) ਤੁਹਾਥੋਂ ਕੋਈ ਬਦਲਾ (ਉਜਰਤ) ਨਹੀਂ ਮੰਗਦਾ ਮੇਰਾ ਬਦਲਾ ਤਾਂ ਅੱਲਾਹ ਦੇ ਜ਼ਿੰਮੇ ਹੈ।
165أَتَأْتُونَ الذُّكْرَانَ مِنَ الْعَالَمِينَ
165਼ ਕੀ ਤੁਸੀਂ (ਕਾਮ ਵਾਸਨਾ ਦੇ ਲਈ) ਦੁਨੀਆਂ ਵਿੱਚੋਂ ਪੁਰਸ਼ਾ ਕੋਲ ਜਾਂਦੇ ਹੋ?
166وَتَذَرُونَ مَا خَلَقَ لَكُمْ رَبُّكُم مِّنْ أَزْوَاجِكُم ۚ بَلْ أَنتُمْ قَوْمٌ عَادُونَ
166਼ ਅਤੇ ਆਪਣੀਆਂ ਪਤਨੀਆਂ ਨੂੰ ਛੱਡ ਦਿੰਦੇ ਹੋ ਜਿਨ੍ਹਾਂ ਨੂੰ ਅੱਲਾਹ ਨੇ ਤੁਹਾਡੇ ਲਈ ਪੈਦਾ ਕੀਤਾ ਹੈ। ਤੁਸੀਂ ਤਾਂ ਹੱਦਾਂ ਟੱਪਣ ਵਾਲੇ ਹੋ।
167قَالُوا لَئِن لَّمْ تَنتَهِ يَا لُوطُ لَتَكُونَنَّ مِنَ الْمُخْرَجِينَ
167਼ ਉਹਨਾਂ ਨੇ ਉੱਤਰ ਵਿਚ ਕਿਹਾ ਕਿ ਹੇ ਲੂਤ! ਜੇ ਤੂੰ ਬਾਜ਼ ਨਾ ਆਇਆ ਤਾਂ ਤੂੰ (ਬਸਤੀ ਵਿੱਚੋਂ) ਬਾਹਰ ਕੱਢ ਦਿੱਤਾ ਜਾਵੇਗਾ।
168قَالَ إِنِّي لِعَمَلِكُم مِّنَ الْقَالِينَ
168਼ ਲੂਤ ਨੇ ਆਖਿਆ, ਬੇਸ਼ੱਕ ਮੈਂ ਤੁਹਾਡੀਆਂ (ਅਸ਼ਲੀਲ) ਹਰਕਤਾਂ ਦਾ ਕੱਟੜ ਵਿਰੋਧੀ ਹਾਂ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
166ਆਇਤ

ਅਨੁਵਾਦ — ਅਸ਼-ਸ਼ੁਆਰਾ 166

ਸੂਰਾ ਅਸ਼-ਸ਼ੁਆਰਾ ਆਇਤ 166 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 166਼ ਅਤੇ ਆਪਣੀਆਂ ਪਤਨੀਆਂ ਨੂੰ ਛੱਡ ਦਿੰਦੇ ਹੋ ਜਿਨ੍ਹਾਂ ਨੂੰ…

ਸੂਰਾ ਆਇਤ 166/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 164–168. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers