ਅਸ਼-ਸ਼ੁਆਰਾ · 169/227
ਅਨੁਵਾਦ ਉਚਾਰਨ — ਅਸ਼-ਸ਼ੁਆਰਾ
رَبِّ نَجِّنِي وَأَهْلِي مِمَّا يَعْمَلُونَ ۝١٦٩
Rabbi najjjinee wa ahlee mimmmaa ya`maloon
📖 ਪੰਜਾਬੀ ਵਿੱਚ
169਼ ਲੂਤ ਨੇ ਦੁਆ ਕੀਤੀ ਕਿ ਹੇ ਮੇਰੇ ਰੱਬਾ! ਤੂੰ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਉਹਨਾਂ ਭੈੜੇ ਕਰਮਾਂ ਤੋਂ ਛੁਟਕਾਰਾ ਦੇ।

🎧 ਸੁਣੋ


📜 ਆਇਤ 167-171 — ਅਸ਼-ਸ਼ੁਆਰਾ

167قَالُوا لَئِن لَّمْ تَنتَهِ يَا لُوطُ لَتَكُونَنَّ مِنَ الْمُخْرَجِينَ
167਼ ਉਹਨਾਂ ਨੇ ਉੱਤਰ ਵਿਚ ਕਿਹਾ ਕਿ ਹੇ ਲੂਤ! ਜੇ ਤੂੰ ਬਾਜ਼ ਨਾ ਆਇਆ ਤਾਂ ਤੂੰ (ਬਸਤੀ ਵਿੱਚੋਂ) ਬਾਹਰ ਕੱਢ ਦਿੱਤਾ ਜਾਵੇਗਾ।
168قَالَ إِنِّي لِعَمَلِكُم مِّنَ الْقَالِينَ
168਼ ਲੂਤ ਨੇ ਆਖਿਆ, ਬੇਸ਼ੱਕ ਮੈਂ ਤੁਹਾਡੀਆਂ (ਅਸ਼ਲੀਲ) ਹਰਕਤਾਂ ਦਾ ਕੱਟੜ ਵਿਰੋਧੀ ਹਾਂ।
169رَبِّ نَجِّنِي وَأَهْلِي مِمَّا يَعْمَلُونَ
169਼ ਲੂਤ ਨੇ ਦੁਆ ਕੀਤੀ ਕਿ ਹੇ ਮੇਰੇ ਰੱਬਾ! ਤੂੰ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਉਹਨਾਂ ਭੈੜੇ ਕਰਮਾਂ ਤੋਂ ਛੁਟਕਾਰਾ ਦੇ।
170فَنَجَّيْنَاهُ وَأَهْلَهُ أَجْمَعِينَ
170਼ ਅਤੇ ਇੰਜ ਅਸੀਂ ਉਸ (ਲੂਤ) ਨੂੰ ਅਤੇ ਉਸ ਦੇ ਸਾਥੀਆਂ ਨੂੰ ਬਚਾ ਲਿਆ।
171إِلَّا عَجُوزًا فِي الْغَابِرِينَ
171਼ ਛੁੱਟ ਉਸ ਬੁੱਢੀ ਔਰਤ (ਲੂਤ ਦੀ ਪਤਨੀ) ਤੋਂ ਜਿਹੜੀ ਪਿੱਛੇ ਰਹਿ ਜਾਣ ਵਾਲਿਆਂ ਵਿੱਚੋਂ ਸੀ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
169ਆਇਤ

ਅਨੁਵਾਦ — ਅਸ਼-ਸ਼ੁਆਰਾ 169

ਸੂਰਾ ਅਸ਼-ਸ਼ੁਆਰਾ ਆਇਤ 169 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 169਼ ਲੂਤ ਨੇ ਦੁਆ ਕੀਤੀ ਕਿ ਹੇ ਮੇਰੇ ਰੱਬਾ! ਤੂੰ…

ਸੂਰਾ ਆਇਤ 169/227 — ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਸ਼-ਸ਼ੁਆਰਾ ਸੁਣੋ, ਅਸ਼-ਸ਼ੁਆਰਾ ਅਨੁਵਾਦ, ਅਸ਼-ਸ਼ੁਆਰਾ mp3, ਅਸ਼-ਸ਼ੁਆਰਾ pdf. ਆਇਤ 167–171. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers