ਅਸ਼-ਸ਼ੁਆਰਾ · 170/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
فَنَجَّيْنَاهُ وَأَهْلَهُ أَجْمَعِينَ ۝١٧٠
Fanajjainaahu wa ahlahooo ajma`een
📖 ਪੰਜਾਬੀ ਵਿੱਚ
170਼ ਅਤੇ ਇੰਜ ਅਸੀਂ ਉਸ (ਲੂਤ) ਨੂੰ ਅਤੇ ਉਸ ਦੇ ਸਾਥੀਆਂ ਨੂੰ ਬਚਾ ਲਿਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 168-172 — ਸੂਰਾ ਅਸ਼-ਸ਼ੁਆਰਾ

168قَالَ إِنِّي لِعَمَلِكُم مِّنَ الْقَالِينَ
168਼ ਲੂਤ ਨੇ ਆਖਿਆ, ਬੇਸ਼ੱਕ ਮੈਂ ਤੁਹਾਡੀਆਂ (ਅਸ਼ਲੀਲ) ਹਰਕਤਾਂ ਦਾ ਕੱਟੜ ਵਿਰੋਧੀ ਹਾਂ।
169رَبِّ نَجِّنِي وَأَهْلِي مِمَّا يَعْمَلُونَ
169਼ ਲੂਤ ਨੇ ਦੁਆ ਕੀਤੀ ਕਿ ਹੇ ਮੇਰੇ ਰੱਬਾ! ਤੂੰ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਉਹਨਾਂ ਭੈੜੇ ਕਰਮਾਂ ਤੋਂ ਛੁਟਕਾਰਾ ਦੇ।
170فَنَجَّيْنَاهُ وَأَهْلَهُ أَجْمَعِينَ
170਼ ਅਤੇ ਇੰਜ ਅਸੀਂ ਉਸ (ਲੂਤ) ਨੂੰ ਅਤੇ ਉਸ ਦੇ ਸਾਥੀਆਂ ਨੂੰ ਬਚਾ ਲਿਆ।
171إِلَّا عَجُوزًا فِي الْغَابِرِينَ
171਼ ਛੁੱਟ ਉਸ ਬੁੱਢੀ ਔਰਤ (ਲੂਤ ਦੀ ਪਤਨੀ) ਤੋਂ ਜਿਹੜੀ ਪਿੱਛੇ ਰਹਿ ਜਾਣ ਵਾਲਿਆਂ ਵਿੱਚੋਂ ਸੀ।
172ثُمَّ دَمَّرْنَا الْآخَرِينَ
172਼ ਫਿਰ ਅਸੀਂ ਬਾਕੀ ਰਹਿੰਦੇ ਲੋਕਾਂ ਨੂੰ ਹਲਾਕ (ਬਰਬਾਦ) ਕਰ ਦਿੱਤਾ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
170ਆਇਤ

ਅਨੁਵਾਦ — ਅਸ਼-ਸ਼ੁਆਰਾ 170

ਸੂਰਾ ਅਸ਼-ਸ਼ੁਆਰਾ ਆਇਤ 170 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 170਼ ਅਤੇ ਇੰਜ ਅਸੀਂ ਉਸ (ਲੂਤ) ਨੂੰ ਅਤੇ ਉਸ ਦੇ…

ਸੂਰਾ ਆਇਤ 170/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 168–172. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers