ਅਸ਼-ਸ਼ੁਆਰਾ · 171/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
إِلَّا عَجُوزًا فِي الْغَابِرِينَ ۝١٧١
Illaa `ajoozan filghaabireen
📖 ਪੰਜਾਬੀ ਵਿੱਚ
171਼ ਛੁੱਟ ਉਸ ਬੁੱਢੀ ਔਰਤ (ਲੂਤ ਦੀ ਪਤਨੀ) ਤੋਂ ਜਿਹੜੀ ਪਿੱਛੇ ਰਹਿ ਜਾਣ ਵਾਲਿਆਂ ਵਿੱਚੋਂ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 169-173 — ਸੂਰਾ ਅਸ਼-ਸ਼ੁਆਰਾ

169رَبِّ نَجِّنِي وَأَهْلِي مِمَّا يَعْمَلُونَ
169਼ ਲੂਤ ਨੇ ਦੁਆ ਕੀਤੀ ਕਿ ਹੇ ਮੇਰੇ ਰੱਬਾ! ਤੂੰ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਉਹਨਾਂ ਭੈੜੇ ਕਰਮਾਂ ਤੋਂ ਛੁਟਕਾਰਾ ਦੇ।
170فَنَجَّيْنَاهُ وَأَهْلَهُ أَجْمَعِينَ
170਼ ਅਤੇ ਇੰਜ ਅਸੀਂ ਉਸ (ਲੂਤ) ਨੂੰ ਅਤੇ ਉਸ ਦੇ ਸਾਥੀਆਂ ਨੂੰ ਬਚਾ ਲਿਆ।
171إِلَّا عَجُوزًا فِي الْغَابِرِينَ
171਼ ਛੁੱਟ ਉਸ ਬੁੱਢੀ ਔਰਤ (ਲੂਤ ਦੀ ਪਤਨੀ) ਤੋਂ ਜਿਹੜੀ ਪਿੱਛੇ ਰਹਿ ਜਾਣ ਵਾਲਿਆਂ ਵਿੱਚੋਂ ਸੀ।
172ثُمَّ دَمَّرْنَا الْآخَرِينَ
172਼ ਫਿਰ ਅਸੀਂ ਬਾਕੀ ਰਹਿੰਦੇ ਲੋਕਾਂ ਨੂੰ ਹਲਾਕ (ਬਰਬਾਦ) ਕਰ ਦਿੱਤਾ।
173وَأَمْطَرْنَا عَلَيْهِم مَّطَرًا ۖ فَسَاءَ مَطَرُ الْمُنذَرِينَ
173਼ ਅਸੀਂ ਉਹਨਾਂ ਉੱਤੇ (ਪੱਥਰਾਂ ਦਾ) ਮੀਂਹ ਬਰਸਾਇਆ। ਉਹ ਬਹੁਤ ਹੀ ਭੈੜਾ ਮੀਂਹ ਸੀ, ਜਿਹੜੇ ਡਰਾਏ ਹੋਏ ਲੋਕਾਂ ’ਤੇ ਬਰਸਿਆ ਸੀ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
171ਆਇਤ

ਅਨੁਵਾਦ — ਅਸ਼-ਸ਼ੁਆਰਾ 171

ਸੂਰਾ ਅਸ਼-ਸ਼ੁਆਰਾ ਆਇਤ 171 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 171਼ ਛੁੱਟ ਉਸ ਬੁੱਢੀ ਔਰਤ (ਲੂਤ ਦੀ ਪਤਨੀ) ਤੋਂ ਜਿਹੜੀ…

ਸੂਰਾ ਆਇਤ 171/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 169–173. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers