ਅਸ਼-ਸ਼ੁਆਰਾ · 172/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
ثُمَّ دَمَّرْنَا الْآخَرِينَ ۝١٧٢
Summa dammarnal aa khareen
📖 ਪੰਜਾਬੀ ਵਿੱਚ
172਼ ਫਿਰ ਅਸੀਂ ਬਾਕੀ ਰਹਿੰਦੇ ਲੋਕਾਂ ਨੂੰ ਹਲਾਕ (ਬਰਬਾਦ) ਕਰ ਦਿੱਤਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 170-174 — ਸੂਰਾ ਅਸ਼-ਸ਼ੁਆਰਾ

170فَنَجَّيْنَاهُ وَأَهْلَهُ أَجْمَعِينَ
170਼ ਅਤੇ ਇੰਜ ਅਸੀਂ ਉਸ (ਲੂਤ) ਨੂੰ ਅਤੇ ਉਸ ਦੇ ਸਾਥੀਆਂ ਨੂੰ ਬਚਾ ਲਿਆ।
171إِلَّا عَجُوزًا فِي الْغَابِرِينَ
171਼ ਛੁੱਟ ਉਸ ਬੁੱਢੀ ਔਰਤ (ਲੂਤ ਦੀ ਪਤਨੀ) ਤੋਂ ਜਿਹੜੀ ਪਿੱਛੇ ਰਹਿ ਜਾਣ ਵਾਲਿਆਂ ਵਿੱਚੋਂ ਸੀ।
172ثُمَّ دَمَّرْنَا الْآخَرِينَ
172਼ ਫਿਰ ਅਸੀਂ ਬਾਕੀ ਰਹਿੰਦੇ ਲੋਕਾਂ ਨੂੰ ਹਲਾਕ (ਬਰਬਾਦ) ਕਰ ਦਿੱਤਾ।
173وَأَمْطَرْنَا عَلَيْهِم مَّطَرًا ۖ فَسَاءَ مَطَرُ الْمُنذَرِينَ
173਼ ਅਸੀਂ ਉਹਨਾਂ ਉੱਤੇ (ਪੱਥਰਾਂ ਦਾ) ਮੀਂਹ ਬਰਸਾਇਆ। ਉਹ ਬਹੁਤ ਹੀ ਭੈੜਾ ਮੀਂਹ ਸੀ, ਜਿਹੜੇ ਡਰਾਏ ਹੋਏ ਲੋਕਾਂ ’ਤੇ ਬਰਸਿਆ ਸੀ।
174إِنَّ فِي ذَٰلِكَ لَآيَةً ۖ وَمَا كَانَ أَكْثَرُهُم مُّؤْمِنِينَ
174਼ ਬੇਸ਼ੱਕ ਇਸ ਘਟਣਾ ਵਿਚ ਵੀ ਇਕ (ਸਿੱਖਿਆਦਾਇਕ) ਨਿਸ਼ਾਨੀ ਹੈ। ਉਹਨਾਂ ਵਿੱਚੋਂ ਵੀ ਵਧੇਰੇ ਲੋਕ ਈਮਾਨ ਨਹੀਂ ਲਿਆਏ ਸਾਂ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
172ਆਇਤ

ਅਨੁਵਾਦ — ਅਸ਼-ਸ਼ੁਆਰਾ 172

ਸੂਰਾ ਅਸ਼-ਸ਼ੁਆਰਾ ਆਇਤ 172 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 172਼ ਫਿਰ ਅਸੀਂ ਬਾਕੀ ਰਹਿੰਦੇ ਲੋਕਾਂ ਨੂੰ ਹਲਾਕ (ਬਰਬਾਦ) ਕਰ…

ਸੂਰਾ ਆਇਤ 172/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 170–174. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers