ਅਸ਼-ਸ਼ੁਆਰਾ · 175/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
وَإِنَّ رَبَّكَ لَهُوَ الْعَزِيزُ الرَّحِيمُ ۝١٧٥
Wa inna Rabbaka la Huwal `Azeezur Raheem
📖 ਪੰਜਾਬੀ ਵਿੱਚ
175਼ ਬੇਸ਼ੱਕ ਤੇਰਾ ਰੱਬ ਹੀ (ਹਰ ਪੱਖੋ) ਭਾਰੂ ਹੈ ਅਤੇ ਮਿਹਰਬਾਨ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 173-177 — ਸੂਰਾ ਅਸ਼-ਸ਼ੁਆਰਾ

173وَأَمْطَرْنَا عَلَيْهِم مَّطَرًا ۖ فَسَاءَ مَطَرُ الْمُنذَرِينَ
173਼ ਅਸੀਂ ਉਹਨਾਂ ਉੱਤੇ (ਪੱਥਰਾਂ ਦਾ) ਮੀਂਹ ਬਰਸਾਇਆ। ਉਹ ਬਹੁਤ ਹੀ ਭੈੜਾ ਮੀਂਹ ਸੀ, ਜਿਹੜੇ ਡਰਾਏ ਹੋਏ ਲੋਕਾਂ ’ਤੇ ਬਰਸਿਆ ਸੀ।
174إِنَّ فِي ذَٰلِكَ لَآيَةً ۖ وَمَا كَانَ أَكْثَرُهُم مُّؤْمِنِينَ
174਼ ਬੇਸ਼ੱਕ ਇਸ ਘਟਣਾ ਵਿਚ ਵੀ ਇਕ (ਸਿੱਖਿਆਦਾਇਕ) ਨਿਸ਼ਾਨੀ ਹੈ। ਉਹਨਾਂ ਵਿੱਚੋਂ ਵੀ ਵਧੇਰੇ ਲੋਕ ਈਮਾਨ ਨਹੀਂ ਲਿਆਏ ਸਾਂ।
175وَإِنَّ رَبَّكَ لَهُوَ الْعَزِيزُ الرَّحِيمُ
175਼ ਬੇਸ਼ੱਕ ਤੇਰਾ ਰੱਬ ਹੀ (ਹਰ ਪੱਖੋ) ਭਾਰੂ ਹੈ ਅਤੇ ਮਿਹਰਬਾਨ ਹੈ।
176كَذَّبَ أَصْحَابُ الْأَيْكَةِ الْمُرْسَلِينَ
176਼ ‘ਐਕੇ’ ਵਾਲਿਆਂ ਨੇ ਵੀ ਰਸੂਲਾਂ ਨੂੰ ਝੁਠਲਾਇਆ।
177إِذْ قَالَ لَهُمْ شُعَيْبٌ أَلَا تَتَّقُونَ
177਼ ਜਦੋਂ ਉਹਨਾਂ ਨੂੰ ਸ਼ੁਐਬ ਨੇ ਕਿਹਾ, ਕੀ ਤੁਸੀਂ (ਰੱਬ ਤੋਂ) ਨਹੀਂ ਡਰਦੇ ?
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
175ਆਇਤ

ਅਨੁਵਾਦ — ਅਸ਼-ਸ਼ੁਆਰਾ 175

ਸੂਰਾ ਅਸ਼-ਸ਼ੁਆਰਾ ਆਇਤ 175 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 175਼ ਬੇਸ਼ੱਕ ਤੇਰਾ ਰੱਬ ਹੀ (ਹਰ ਪੱਖੋ) ਭਾਰੂ ਹੈ ਅਤੇ…

ਸੂਰਾ ਆਇਤ 175/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 173–177. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers