ਅਸ਼-ਸ਼ੁਆਰਾ · 179/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
فَاتَّقُوا اللَّهَ وَأَطِيعُونِ ۝١٧٩
Fattaqul laaha wa atee`oon
📖 ਪੰਜਾਬੀ ਵਿੱਚ
179਼ ਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੀ ਆਗਿਆ ਦਾ ਪਾਲਣ ਕਰੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 177-181 — ਸੂਰਾ ਅਸ਼-ਸ਼ੁਆਰਾ

177إِذْ قَالَ لَهُمْ شُعَيْبٌ أَلَا تَتَّقُونَ
177਼ ਜਦੋਂ ਉਹਨਾਂ ਨੂੰ ਸ਼ੁਐਬ ਨੇ ਕਿਹਾ, ਕੀ ਤੁਸੀਂ (ਰੱਬ ਤੋਂ) ਨਹੀਂ ਡਰਦੇ ?
178إِنِّي لَكُمْ رَسُولٌ أَمِينٌ
178਼ ਮੈਂ ਤੁਹਾਡੇ ਲਈ (ਰੱਬ ਵੱਲੋਂ) ਭੇਜਿਆ ਹੋਇਆ ਇਕ ਅਮਾਨਤਦਾਰ ਰਸੂਲ ਹਾਂ।
179فَاتَّقُوا اللَّهَ وَأَطِيعُونِ
179਼ ਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੀ ਆਗਿਆ ਦਾ ਪਾਲਣ ਕਰੋ।
180وَمَا أَسْأَلُكُمْ عَلَيْهِ مِنْ أَجْرٍ ۖ إِنْ أَجْرِيَ إِلَّا عَلَىٰ رَبِّ الْعَالَمِينَ
180਼ (ਇਹ ਸਿੱਖਿਆ ਦੇਣ ਲਈ) ਮੈਂ ਤੁਹਾਥੋਂ ਕੋਈ ਬਦਲਾ ਨਹੀਂ ਚਾਹੁੰਦਾ, ਮੇਰਾ ਬਦਲਾ ਤਾਂ ਸਾਰੇ ਜਹਾਨਾਂ ਦੇ ਪਾਲਣਹਾਰ ਦੇ ਕੋਲ ਹੀ ਹੈ।
181۞ أَوْفُوا الْكَيْلَ وَلَا تَكُونُوا مِنَ الْمُخْسِرِينَ
181਼ ਮਿਣਤੀ ਪੂਰੀ ਭਰ ਕੇ ਦਿਓ ਅਤੇ ਦੂਜਿਆਂ ਦਾ ਨੁਕਸਾਨ ਕਰਨ ਵਾਲੇ ਨਾ ਬਣੋ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
179ਆਇਤ

ਅਨੁਵਾਦ — ਅਸ਼-ਸ਼ੁਆਰਾ 179

ਸੂਰਾ ਅਸ਼-ਸ਼ੁਆਰਾ ਆਇਤ 179 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 179਼ ਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੀ ਆਗਿਆ ਦਾ…

ਸੂਰਾ ਆਇਤ 179/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 177–181. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers