ਅਸ਼-ਸ਼ੁਆਰਾ · 18/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
قَالَ أَلَمْ نُرَبِّكَ فِينَا وَلِيدًا وَلَبِثْتَ فِينَا مِنْ عُمُرِكَ سِنِينَ ۝١٨
Qaala alam nurabbika feenaa waleedanw wa labista feenaa min `umurika sineen
📖 ਪੰਜਾਬੀ ਵਿੱਚ
18਼ ਫ਼ਿਰਔਨ ਨੇ (ਮੂਸਾ ਨੂੰ) ਕਿਹਾ ਕੀ ਅਸੀਂ ਤੈਨੂੰ ਨਿੱਕੇ ਹੁੰਦੇ ਆਪਣੇ ਵਿਚਾਲੇ ਪਾਲਿਆ-ਪੋਸਿਆ ਨਹੀਂ ਸੀ? ਅਤੇ ਤੂੰ ਆਪਣੀ ਉਮਰ ਦੇ ਕਈ ਵਰ੍ਹੇ ਸਾਡੇ ਵਿਚ ਨਹੀਂ ਸੀ ਲੰਘਾਏ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 16-20 — ਸੂਰਾ ਅਸ਼-ਸ਼ੁਆਰਾ

16فَأْتِيَا فِرْعَوْنَ فَقُولَا إِنَّا رَسُولُ رَبِّ الْعَالَمِينَ
16਼ ਸੋ ਤੁਸੀਂ ਫ਼ਿਰਔਨ ਕੋਲ ਜਾਓ ਅਤੇ ਆਖੋ ਕਿ ਅਸੀਂ ਸਾਰੇ ਜਹਾਨਾਂ ਦੇ ਰੱਬ ਦੇ ਰਸੂਲ ਹਾਂ।
17أَنْ أَرْسِلْ مَعَنَا بَنِي إِسْرَائِيلَ
17਼ (ਅਤੇ ਆਖੋ ਕਿ) ਬਨੀ-ਇਸਰਾਈਲ ਨੂੰ ਸਾਡੇ ਨਾਲ ਜਾਣ (ਲਈ ਅਜ਼ਾਦ ਕਰ) ਦੇ
18قَالَ أَلَمْ نُرَبِّكَ فِينَا وَلِيدًا وَلَبِثْتَ فِينَا مِنْ عُمُرِكَ سِنِينَ
18਼ ਫ਼ਿਰਔਨ ਨੇ (ਮੂਸਾ ਨੂੰ) ਕਿਹਾ ਕੀ ਅਸੀਂ ਤੈਨੂੰ ਨਿੱਕੇ ਹੁੰਦੇ ਆਪਣੇ ਵਿਚਾਲੇ ਪਾਲਿਆ-ਪੋਸਿਆ ਨਹੀਂ ਸੀ? ਅਤੇ ਤੂੰ ਆਪਣੀ ਉਮਰ ਦੇ ਕਈ ਵਰ੍ਹੇ ਸਾਡੇ ਵਿਚ ਨਹੀਂ ਸੀ ਲੰਘਾਏ ?
19وَفَعَلْتَ فَعْلَتَكَ الَّتِي فَعَلْتَ وَأَنتَ مِنَ الْكَافِرِينَ
19਼ ਫੇਰ ਤੂੰ ਉਹ ਕੰਮ ਕਰ ਗਿਆ (ਭਾਵ ਇਕ ਬੰਦੇ ਨੂੰ ਕਤਲ ਕੀਤਾ) ਜਿਹੜਾ ਤੂੰ ਕਰਨਾ ਸੀ। ਤੂੰ ਤਾਂ ਇਕ ਨਾ-ਸ਼ੁਕਰਾ ਵਿਅਕਤੀ ਹੈ।
20قَالَ فَعَلْتُهَا إِذًا وَأَنَا مِنَ الضَّالِّينَ
20਼ ਮੂਸਾ ਨੇ ਉੱਤਰ ਦਿੱਤਾ ਕਿ ਮੈਥੋਂ ਉਹ (ਕਤਲ) ਉਸ ਸਮੇਂ ਹੋਇਆ ਸੀ, ਜਦੋਂ ਮੈਂ ਰਾਹ ਭੁੱਲੇ ਹੋਏ ਲੋਕਾਂ ਵਿੱਚੋਂ ਸੀ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
18ਆਇਤ

ਅਨੁਵਾਦ — ਅਸ਼-ਸ਼ੁਆਰਾ 18

ਸੂਰਾ ਅਸ਼-ਸ਼ੁਆਰਾ ਆਇਤ 18 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 18਼ ਫ਼ਿਰਔਨ ਨੇ (ਮੂਸਾ ਨੂੰ) ਕਿਹਾ ਕੀ ਅਸੀਂ ਤੈਨੂੰ ਨਿੱਕੇ…

ਸੂਰਾ ਆਇਤ 18/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 16–20. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers