ਅਸ਼-ਸ਼ੁਆਰਾ · 180/227
ਅਨੁਵਾਦ ਉਚਾਰਨ — ਅਸ਼-ਸ਼ੁਆਰਾ
وَمَا أَسْأَلُكُمْ عَلَيْهِ مِنْ أَجْرٍ ۖ إِنْ أَجْرِيَ إِلَّا عَلَىٰ رَبِّ الْعَالَمِينَ ۝١٨٠
Wa maaa as`alukum `alaihi min ajrin in ajriya illaa `alaa Rabbil `aalameen
📖 ਪੰਜਾਬੀ ਵਿੱਚ
180਼ (ਇਹ ਸਿੱਖਿਆ ਦੇਣ ਲਈ) ਮੈਂ ਤੁਹਾਥੋਂ ਕੋਈ ਬਦਲਾ ਨਹੀਂ ਚਾਹੁੰਦਾ, ਮੇਰਾ ਬਦਲਾ ਤਾਂ ਸਾਰੇ ਜਹਾਨਾਂ ਦੇ ਪਾਲਣਹਾਰ ਦੇ ਕੋਲ ਹੀ ਹੈ।
🎧 ਸੁਣੋ

📜 ਆਇਤ 178-182 — ਅਸ਼-ਸ਼ੁਆਰਾ

178إِنِّي لَكُمْ رَسُولٌ أَمِينٌ
178਼ ਮੈਂ ਤੁਹਾਡੇ ਲਈ (ਰੱਬ ਵੱਲੋਂ) ਭੇਜਿਆ ਹੋਇਆ ਇਕ ਅਮਾਨਤਦਾਰ ਰਸੂਲ ਹਾਂ।
179فَاتَّقُوا اللَّهَ وَأَطِيعُونِ
179਼ ਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੀ ਆਗਿਆ ਦਾ ਪਾਲਣ ਕਰੋ।
180وَمَا أَسْأَلُكُمْ عَلَيْهِ مِنْ أَجْرٍ ۖ إِنْ أَجْرِيَ إِلَّا عَلَىٰ رَبِّ الْعَالَمِينَ
180਼ (ਇਹ ਸਿੱਖਿਆ ਦੇਣ ਲਈ) ਮੈਂ ਤੁਹਾਥੋਂ ਕੋਈ ਬਦਲਾ ਨਹੀਂ ਚਾਹੁੰਦਾ, ਮੇਰਾ ਬਦਲਾ ਤਾਂ ਸਾਰੇ ਜਹਾਨਾਂ ਦੇ ਪਾਲਣਹਾਰ ਦੇ ਕੋਲ ਹੀ ਹੈ।
181۞ أَوْفُوا الْكَيْلَ وَلَا تَكُونُوا مِنَ الْمُخْسِرِينَ
181਼ ਮਿਣਤੀ ਪੂਰੀ ਭਰ ਕੇ ਦਿਓ ਅਤੇ ਦੂਜਿਆਂ ਦਾ ਨੁਕਸਾਨ ਕਰਨ ਵਾਲੇ ਨਾ ਬਣੋ।
182وَزِنُوا بِالْقِسْطَاسِ الْمُسْتَقِيمِ
182਼ ਅਤੇ ਸਿੱਧੀ ਤੱਕੜੀ ਨਾਲ ਤੋਲੋ (ਭਾਵ ਡੰਡੀ ਨਾ ਮਾਰੋ)।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
180ਆਇਤ

ਅਨੁਵਾਦ — ਅਸ਼-ਸ਼ੁਆਰਾ 180

ਸੂਰਾ ਅਸ਼-ਸ਼ੁਆਰਾ ਆਇਤ 180 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 180਼ (ਇਹ ਸਿੱਖਿਆ ਦੇਣ ਲਈ) ਮੈਂ ਤੁਹਾਥੋਂ ਕੋਈ ਬਦਲਾ ਨਹੀਂ…

ਸੂਰਾ ਆਇਤ 180/227 — ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਸ਼-ਸ਼ੁਆਰਾ ਸੁਣੋ, ਅਸ਼-ਸ਼ੁਆਰਾ ਅਨੁਵਾਦ, ਅਸ਼-ਸ਼ੁਆਰਾ mp3, ਅਸ਼-ਸ਼ੁਆਰਾ pdf. ਆਇਤ 178–182. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers