ਅਸ਼-ਸ਼ੁਆਰਾ · 181/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
۞ أَوْفُوا الْكَيْلَ وَلَا تَكُونُوا مِنَ الْمُخْسِرِينَ ۝١٨١
Awful kaila wa laa takoonoo minal mukhsireen
📖 ਪੰਜਾਬੀ ਵਿੱਚ
181਼ ਮਿਣਤੀ ਪੂਰੀ ਭਰ ਕੇ ਦਿਓ ਅਤੇ ਦੂਜਿਆਂ ਦਾ ਨੁਕਸਾਨ ਕਰਨ ਵਾਲੇ ਨਾ ਬਣੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 179-183 — ਸੂਰਾ ਅਸ਼-ਸ਼ੁਆਰਾ

179فَاتَّقُوا اللَّهَ وَأَطِيعُونِ
179਼ ਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੀ ਆਗਿਆ ਦਾ ਪਾਲਣ ਕਰੋ।
180وَمَا أَسْأَلُكُمْ عَلَيْهِ مِنْ أَجْرٍ ۖ إِنْ أَجْرِيَ إِلَّا عَلَىٰ رَبِّ الْعَالَمِينَ
180਼ (ਇਹ ਸਿੱਖਿਆ ਦੇਣ ਲਈ) ਮੈਂ ਤੁਹਾਥੋਂ ਕੋਈ ਬਦਲਾ ਨਹੀਂ ਚਾਹੁੰਦਾ, ਮੇਰਾ ਬਦਲਾ ਤਾਂ ਸਾਰੇ ਜਹਾਨਾਂ ਦੇ ਪਾਲਣਹਾਰ ਦੇ ਕੋਲ ਹੀ ਹੈ।
181۞ أَوْفُوا الْكَيْلَ وَلَا تَكُونُوا مِنَ الْمُخْسِرِينَ
181਼ ਮਿਣਤੀ ਪੂਰੀ ਭਰ ਕੇ ਦਿਓ ਅਤੇ ਦੂਜਿਆਂ ਦਾ ਨੁਕਸਾਨ ਕਰਨ ਵਾਲੇ ਨਾ ਬਣੋ।
182وَزِنُوا بِالْقِسْطَاسِ الْمُسْتَقِيمِ
182਼ ਅਤੇ ਸਿੱਧੀ ਤੱਕੜੀ ਨਾਲ ਤੋਲੋ (ਭਾਵ ਡੰਡੀ ਨਾ ਮਾਰੋ)।
183وَلَا تَبْخَسُوا النَّاسَ أَشْيَاءَهُمْ وَلَا تَعْثَوْا فِي الْأَرْضِ مُفْسِدِينَ
183਼ ਲੋਕਾਂ ਨੂੰ ਉਹਨਾਂ ਦੀਆਂ ਚੀਜ਼ਾਂ ਘੱਟ ਨਾ ਦਿਓ ਅਤੇ ਧਰਤੀ ’ਤੇ ਫ਼ਸਾਦ ਨਾ ਮਚਾਉਂਦੇ ਫਿਰੋ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
181ਆਇਤ

ਅਨੁਵਾਦ — ਅਸ਼-ਸ਼ੁਆਰਾ 181

ਸੂਰਾ ਅਸ਼-ਸ਼ੁਆਰਾ ਆਇਤ 181 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 181਼ ਮਿਣਤੀ ਪੂਰੀ ਭਰ ਕੇ ਦਿਓ ਅਤੇ ਦੂਜਿਆਂ ਦਾ ਨੁਕਸਾਨ…

ਸੂਰਾ ਆਇਤ 181/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 179–183. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers