ਅਸ਼-ਸ਼ੁਆਰਾ · 183/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
وَلَا تَبْخَسُوا النَّاسَ أَشْيَاءَهُمْ وَلَا تَعْثَوْا فِي الْأَرْضِ مُفْسِدِينَ ۝١٨٣
Wa laa tabkhasun naasa ashyaaa `ahum wa laa ta`saw fil ardi mufsideen
📖 ਪੰਜਾਬੀ ਵਿੱਚ
183਼ ਲੋਕਾਂ ਨੂੰ ਉਹਨਾਂ ਦੀਆਂ ਚੀਜ਼ਾਂ ਘੱਟ ਨਾ ਦਿਓ ਅਤੇ ਧਰਤੀ ’ਤੇ ਫ਼ਸਾਦ ਨਾ ਮਚਾਉਂਦੇ ਫਿਰੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 181-185 — ਸੂਰਾ ਅਸ਼-ਸ਼ੁਆਰਾ

181۞ أَوْفُوا الْكَيْلَ وَلَا تَكُونُوا مِنَ الْمُخْسِرِينَ
181਼ ਮਿਣਤੀ ਪੂਰੀ ਭਰ ਕੇ ਦਿਓ ਅਤੇ ਦੂਜਿਆਂ ਦਾ ਨੁਕਸਾਨ ਕਰਨ ਵਾਲੇ ਨਾ ਬਣੋ।
182وَزِنُوا بِالْقِسْطَاسِ الْمُسْتَقِيمِ
182਼ ਅਤੇ ਸਿੱਧੀ ਤੱਕੜੀ ਨਾਲ ਤੋਲੋ (ਭਾਵ ਡੰਡੀ ਨਾ ਮਾਰੋ)।
183وَلَا تَبْخَسُوا النَّاسَ أَشْيَاءَهُمْ وَلَا تَعْثَوْا فِي الْأَرْضِ مُفْسِدِينَ
183਼ ਲੋਕਾਂ ਨੂੰ ਉਹਨਾਂ ਦੀਆਂ ਚੀਜ਼ਾਂ ਘੱਟ ਨਾ ਦਿਓ ਅਤੇ ਧਰਤੀ ’ਤੇ ਫ਼ਸਾਦ ਨਾ ਮਚਾਉਂਦੇ ਫਿਰੋ।
184وَاتَّقُوا الَّذِي خَلَقَكُمْ وَالْجِبِلَّةَ الْأَوَّلِينَ
184਼ ਉਸ ਰੱਬ ਤੋਂ ਡਰੋ ਜਿਸ ਨੇ ਤੁਹਾਨੂੰ ਅਤੇ ਤੁਹਾਥੋਂ ਪਹਿਲੀ ਮਖ਼ਲੂਕ ਨੂੰ ਪੈਦਾ ਕੀਤਾ ਹੈ।
185قَالُوا إِنَّمَا أَنتَ مِنَ الْمُسَحَّرِينَ
185਼ ਉਹਨਾਂ ਨੇ ਕਿਹਾ ਕਿ ਤੂੰ ਤਾਂ ਉਹਨਾਂ ਵਿੱਚੋਂ ਹੈ ਜਿਨ੍ਹਾਂ ’ਤੇ ਜਾਦੂ ਕਰ ਦਿੱਤਾ ਜਾਂਦਾ ਹੈ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
183ਆਇਤ

ਅਨੁਵਾਦ — ਅਸ਼-ਸ਼ੁਆਰਾ 183

ਸੂਰਾ ਅਸ਼-ਸ਼ੁਆਰਾ ਆਇਤ 183 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 183਼ ਲੋਕਾਂ ਨੂੰ ਉਹਨਾਂ ਦੀਆਂ ਚੀਜ਼ਾਂ ਘੱਟ ਨਾ ਦਿਓ ਅਤੇ…

ਸੂਰਾ ਆਇਤ 183/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 181–185. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers