ਅਸ਼-ਸ਼ੁਆਰਾ · 185/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
قَالُوا إِنَّمَا أَنتَ مِنَ الْمُسَحَّرِينَ ۝١٨٥
Qaalooo innamaa anta minal musahhareen
📖 ਪੰਜਾਬੀ ਵਿੱਚ
185਼ ਉਹਨਾਂ ਨੇ ਕਿਹਾ ਕਿ ਤੂੰ ਤਾਂ ਉਹਨਾਂ ਵਿੱਚੋਂ ਹੈ ਜਿਨ੍ਹਾਂ ’ਤੇ ਜਾਦੂ ਕਰ ਦਿੱਤਾ ਜਾਂਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 183-187 — ਸੂਰਾ ਅਸ਼-ਸ਼ੁਆਰਾ

183وَلَا تَبْخَسُوا النَّاسَ أَشْيَاءَهُمْ وَلَا تَعْثَوْا فِي الْأَرْضِ مُفْسِدِينَ
183਼ ਲੋਕਾਂ ਨੂੰ ਉਹਨਾਂ ਦੀਆਂ ਚੀਜ਼ਾਂ ਘੱਟ ਨਾ ਦਿਓ ਅਤੇ ਧਰਤੀ ’ਤੇ ਫ਼ਸਾਦ ਨਾ ਮਚਾਉਂਦੇ ਫਿਰੋ।
184وَاتَّقُوا الَّذِي خَلَقَكُمْ وَالْجِبِلَّةَ الْأَوَّلِينَ
184਼ ਉਸ ਰੱਬ ਤੋਂ ਡਰੋ ਜਿਸ ਨੇ ਤੁਹਾਨੂੰ ਅਤੇ ਤੁਹਾਥੋਂ ਪਹਿਲੀ ਮਖ਼ਲੂਕ ਨੂੰ ਪੈਦਾ ਕੀਤਾ ਹੈ।
185قَالُوا إِنَّمَا أَنتَ مِنَ الْمُسَحَّرِينَ
185਼ ਉਹਨਾਂ ਨੇ ਕਿਹਾ ਕਿ ਤੂੰ ਤਾਂ ਉਹਨਾਂ ਵਿੱਚੋਂ ਹੈ ਜਿਨ੍ਹਾਂ ’ਤੇ ਜਾਦੂ ਕਰ ਦਿੱਤਾ ਜਾਂਦਾ ਹੈ।
186وَمَا أَنتَ إِلَّا بَشَرٌ مِّثْلُنَا وَإِن نَّظُنُّكَ لَمِنَ الْكَاذِبِينَ
186਼ ਤੂੰ ਤਾਂ ਸਾਡੇ ਵਰਗਾ ਹੀ ਇਕ ਮਨੁੱਖ ਹੈ, ਅਸੀਂ ਤਾਂ ਤੈਨੂੰ ਝੂਠ ਬੋਲਣ ਵਾਲਿਆਂ ਵਿੱਚੋਂ ਹੀ ਸਮਝਦੇ ਹਾਂ।
187فَأَسْقِطْ عَلَيْنَا كِسَفًا مِّنَ السَّمَاءِ إِن كُنتَ مِنَ الصَّادِقِينَ
187਼ ਜੇ ਤੂੰ ਸੱਚਾ ਹੈ ਤਾਂ ਸਾਡੇ ਉੱਤੇ ਅਕਾਸ਼ ਦਾ ਕੋਈ ਟੁਕੜਾ ਡੇਗ ਦੇ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
185ਆਇਤ

ਅਨੁਵਾਦ — ਅਸ਼-ਸ਼ੁਆਰਾ 185

ਸੂਰਾ ਅਸ਼-ਸ਼ੁਆਰਾ ਆਇਤ 185 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 185਼ ਉਹਨਾਂ ਨੇ ਕਿਹਾ ਕਿ ਤੂੰ ਤਾਂ ਉਹਨਾਂ ਵਿੱਚੋਂ ਹੈ…

ਸੂਰਾ ਆਇਤ 185/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 183–187. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers