ਅਸ਼-ਸ਼ੁਆਰਾ · 186/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
وَمَا أَنتَ إِلَّا بَشَرٌ مِّثْلُنَا وَإِن نَّظُنُّكَ لَمِنَ الْكَاذِبِينَ ۝١٨٦
Wa maaa anta illaa basharum mislunaa wa innazunnuka laminal kaazibeen
📖 ਪੰਜਾਬੀ ਵਿੱਚ
186਼ ਤੂੰ ਤਾਂ ਸਾਡੇ ਵਰਗਾ ਹੀ ਇਕ ਮਨੁੱਖ ਹੈ, ਅਸੀਂ ਤਾਂ ਤੈਨੂੰ ਝੂਠ ਬੋਲਣ ਵਾਲਿਆਂ ਵਿੱਚੋਂ ਹੀ ਸਮਝਦੇ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 184-188 — ਸੂਰਾ ਅਸ਼-ਸ਼ੁਆਰਾ

184وَاتَّقُوا الَّذِي خَلَقَكُمْ وَالْجِبِلَّةَ الْأَوَّلِينَ
184਼ ਉਸ ਰੱਬ ਤੋਂ ਡਰੋ ਜਿਸ ਨੇ ਤੁਹਾਨੂੰ ਅਤੇ ਤੁਹਾਥੋਂ ਪਹਿਲੀ ਮਖ਼ਲੂਕ ਨੂੰ ਪੈਦਾ ਕੀਤਾ ਹੈ।
185قَالُوا إِنَّمَا أَنتَ مِنَ الْمُسَحَّرِينَ
185਼ ਉਹਨਾਂ ਨੇ ਕਿਹਾ ਕਿ ਤੂੰ ਤਾਂ ਉਹਨਾਂ ਵਿੱਚੋਂ ਹੈ ਜਿਨ੍ਹਾਂ ’ਤੇ ਜਾਦੂ ਕਰ ਦਿੱਤਾ ਜਾਂਦਾ ਹੈ।
186وَمَا أَنتَ إِلَّا بَشَرٌ مِّثْلُنَا وَإِن نَّظُنُّكَ لَمِنَ الْكَاذِبِينَ
186਼ ਤੂੰ ਤਾਂ ਸਾਡੇ ਵਰਗਾ ਹੀ ਇਕ ਮਨੁੱਖ ਹੈ, ਅਸੀਂ ਤਾਂ ਤੈਨੂੰ ਝੂਠ ਬੋਲਣ ਵਾਲਿਆਂ ਵਿੱਚੋਂ ਹੀ ਸਮਝਦੇ ਹਾਂ।
187فَأَسْقِطْ عَلَيْنَا كِسَفًا مِّنَ السَّمَاءِ إِن كُنتَ مِنَ الصَّادِقِينَ
187਼ ਜੇ ਤੂੰ ਸੱਚਾ ਹੈ ਤਾਂ ਸਾਡੇ ਉੱਤੇ ਅਕਾਸ਼ ਦਾ ਕੋਈ ਟੁਕੜਾ ਡੇਗ ਦੇ।
188قَالَ رَبِّي أَعْلَمُ بِمَا تَعْمَلُونَ
188਼ ਸ਼ੁਐਬ ਨੇ ਕਿਹਾ ਕਿ ਮੇਰਾ ਰੱਬ ਚੰਗੀ ਤਰ੍ਹਾਂ ਜਾਣਦਾ ਹੈ ਜੋ ਤੁਸੀਂ ਕਰ ਰਹੇ ਹੋ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
186ਆਇਤ

ਅਨੁਵਾਦ — ਅਸ਼-ਸ਼ੁਆਰਾ 186

ਸੂਰਾ ਅਸ਼-ਸ਼ੁਆਰਾ ਆਇਤ 186 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 186਼ ਤੂੰ ਤਾਂ ਸਾਡੇ ਵਰਗਾ ਹੀ ਇਕ ਮਨੁੱਖ ਹੈ, ਅਸੀਂ…

ਸੂਰਾ ਆਇਤ 186/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 184–188. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers