ਅਸ਼-ਸ਼ੁਆਰਾ · 187/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
فَأَسْقِطْ عَلَيْنَا كِسَفًا مِّنَ السَّمَاءِ إِن كُنتَ مِنَ الصَّادِقِينَ ۝١٨٧
Fa asqit `alainaa kisafam minas samaaa`i in kunta minas saadiqeen
📖 ਪੰਜਾਬੀ ਵਿੱਚ
187਼ ਜੇ ਤੂੰ ਸੱਚਾ ਹੈ ਤਾਂ ਸਾਡੇ ਉੱਤੇ ਅਕਾਸ਼ ਦਾ ਕੋਈ ਟੁਕੜਾ ਡੇਗ ਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 185-189 — ਸੂਰਾ ਅਸ਼-ਸ਼ੁਆਰਾ

185قَالُوا إِنَّمَا أَنتَ مِنَ الْمُسَحَّرِينَ
185਼ ਉਹਨਾਂ ਨੇ ਕਿਹਾ ਕਿ ਤੂੰ ਤਾਂ ਉਹਨਾਂ ਵਿੱਚੋਂ ਹੈ ਜਿਨ੍ਹਾਂ ’ਤੇ ਜਾਦੂ ਕਰ ਦਿੱਤਾ ਜਾਂਦਾ ਹੈ।
186وَمَا أَنتَ إِلَّا بَشَرٌ مِّثْلُنَا وَإِن نَّظُنُّكَ لَمِنَ الْكَاذِبِينَ
186਼ ਤੂੰ ਤਾਂ ਸਾਡੇ ਵਰਗਾ ਹੀ ਇਕ ਮਨੁੱਖ ਹੈ, ਅਸੀਂ ਤਾਂ ਤੈਨੂੰ ਝੂਠ ਬੋਲਣ ਵਾਲਿਆਂ ਵਿੱਚੋਂ ਹੀ ਸਮਝਦੇ ਹਾਂ।
187فَأَسْقِطْ عَلَيْنَا كِسَفًا مِّنَ السَّمَاءِ إِن كُنتَ مِنَ الصَّادِقِينَ
187਼ ਜੇ ਤੂੰ ਸੱਚਾ ਹੈ ਤਾਂ ਸਾਡੇ ਉੱਤੇ ਅਕਾਸ਼ ਦਾ ਕੋਈ ਟੁਕੜਾ ਡੇਗ ਦੇ।
188قَالَ رَبِّي أَعْلَمُ بِمَا تَعْمَلُونَ
188਼ ਸ਼ੁਐਬ ਨੇ ਕਿਹਾ ਕਿ ਮੇਰਾ ਰੱਬ ਚੰਗੀ ਤਰ੍ਹਾਂ ਜਾਣਦਾ ਹੈ ਜੋ ਤੁਸੀਂ ਕਰ ਰਹੇ ਹੋ।
189فَكَذَّبُوهُ فَأَخَذَهُمْ عَذَابُ يَوْمِ الظُّلَّةِ ۚ إِنَّهُ كَانَ عَذَابَ يَوْمٍ عَظِيمٍ
189਼ ਸੋ ਜਦੋਂ ਉਹਨਾਂ ਨੇ ਉਹ (ਸ਼ੁਐਬ) ਨੂੰ ਝੁਠਲਾਇਆ (ਛੇਤੀ ਹੀ) ਉਹਨਾਂ ਨੂੰ (ਬੱਦਲਾਂ ਦੇ) ਪਰਛਾਵੇਂ ਵਾਲੇ ਦਿਹਾੜੇ ਦੇ ਅਜ਼ਾਬ ਨੇ ਆ ਨੱਪਿਆ, ਉਹ ਬਹੁਤ ਹੀ ਭਾਰੀ ਦਿਨ ਦਾ ਅਜ਼ਾਬ ਸੀ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
187ਆਇਤ

ਅਨੁਵਾਦ — ਅਸ਼-ਸ਼ੁਆਰਾ 187

ਸੂਰਾ ਅਸ਼-ਸ਼ੁਆਰਾ ਆਇਤ 187 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 187਼ ਜੇ ਤੂੰ ਸੱਚਾ ਹੈ ਤਾਂ ਸਾਡੇ ਉੱਤੇ ਅਕਾਸ਼ ਦਾ…

ਸੂਰਾ ਆਇਤ 187/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 185–189. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers