ਅਸ਼-ਸ਼ੁਆਰਾ · 190/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
إِنَّ فِي ذَٰلِكَ لَآيَةً ۖ وَمَا كَانَ أَكْثَرُهُم مُّؤْمِنِينَ ۝١٩٠
Inna fee zaalika la Aayah; wa maa kaana aksaruhum mu`mineen
📖 ਪੰਜਾਬੀ ਵਿੱਚ
190਼ ਇਸ ਘਟਨਾ ਵਿਚ ਵੱਡੀਆਂ ਨਿਸ਼ਾਨੀਆਂ ਹਨ, ਉਹਨਾਂ ਵਿੱਚੋਂ ਬਹੁਤੇ ਲੋਕ ਈਮਾਨ ਲਿਆਉਣ ਵਾਲੇ ਨਹੀਂ ਸਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 188-192 — ਸੂਰਾ ਅਸ਼-ਸ਼ੁਆਰਾ

188قَالَ رَبِّي أَعْلَمُ بِمَا تَعْمَلُونَ
188਼ ਸ਼ੁਐਬ ਨੇ ਕਿਹਾ ਕਿ ਮੇਰਾ ਰੱਬ ਚੰਗੀ ਤਰ੍ਹਾਂ ਜਾਣਦਾ ਹੈ ਜੋ ਤੁਸੀਂ ਕਰ ਰਹੇ ਹੋ।
189فَكَذَّبُوهُ فَأَخَذَهُمْ عَذَابُ يَوْمِ الظُّلَّةِ ۚ إِنَّهُ كَانَ عَذَابَ يَوْمٍ عَظِيمٍ
189਼ ਸੋ ਜਦੋਂ ਉਹਨਾਂ ਨੇ ਉਹ (ਸ਼ੁਐਬ) ਨੂੰ ਝੁਠਲਾਇਆ (ਛੇਤੀ ਹੀ) ਉਹਨਾਂ ਨੂੰ (ਬੱਦਲਾਂ ਦੇ) ਪਰਛਾਵੇਂ ਵਾਲੇ ਦਿਹਾੜੇ ਦੇ ਅਜ਼ਾਬ ਨੇ ਆ ਨੱਪਿਆ, ਉਹ ਬਹੁਤ ਹੀ ਭਾਰੀ ਦਿਨ ਦਾ ਅਜ਼ਾਬ ਸੀ।
190إِنَّ فِي ذَٰلِكَ لَآيَةً ۖ وَمَا كَانَ أَكْثَرُهُم مُّؤْمِنِينَ
190਼ ਇਸ ਘਟਨਾ ਵਿਚ ਵੱਡੀਆਂ ਨਿਸ਼ਾਨੀਆਂ ਹਨ, ਉਹਨਾਂ ਵਿੱਚੋਂ ਬਹੁਤੇ ਲੋਕ ਈਮਾਨ ਲਿਆਉਣ ਵਾਲੇ ਨਹੀਂ ਸਨ।
191وَإِنَّ رَبَّكَ لَهُوَ الْعَزِيزُ الرَّحِيمُ
191਼ ਬੇਸ਼ੱਕ ਤੁਹਾਡਾ ਪਾਲਣਹਾਰ ਹੀ ਭਾਰੂ ਤੇ ਮਿਹਰਬਾਨੀਆਂ ਵਾਲਾ ਹੈ।
192وَإِنَّهُ لَتَنزِيلُ رَبِّ الْعَالَمِينَ
192਼ ਅਤੇ ਨਿਰਸੰਦੇਹ, ਇਹ (.ਕੁਰਆਨ) ਸਾਰੇ ਹੀ ਜਹਾਨਾਂ ਦੇ ਪਾਲਣਹਾਰ ਵੱਲੋਂ ਭੇਜਿਆ ਗਿਆ ਹੈ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
190ਆਇਤ

ਅਨੁਵਾਦ — ਅਸ਼-ਸ਼ੁਆਰਾ 190

ਸੂਰਾ ਅਸ਼-ਸ਼ੁਆਰਾ ਆਇਤ 190 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 190਼ ਇਸ ਘਟਨਾ ਵਿਚ ਵੱਡੀਆਂ ਨਿਸ਼ਾਨੀਆਂ ਹਨ, ਉਹਨਾਂ ਵਿੱਚੋਂ ਬਹੁਤੇ…

ਸੂਰਾ ਆਇਤ 190/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 188–192. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers