ਅਸ਼-ਸ਼ੁਆਰਾ · 191/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
وَإِنَّ رَبَّكَ لَهُوَ الْعَزِيزُ الرَّحِيمُ ۝١٩١
Wa inna Rabbaka la huwal `Azeezur Raheem
📖 ਪੰਜਾਬੀ ਵਿੱਚ
191਼ ਬੇਸ਼ੱਕ ਤੁਹਾਡਾ ਪਾਲਣਹਾਰ ਹੀ ਭਾਰੂ ਤੇ ਮਿਹਰਬਾਨੀਆਂ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 189-193 — ਸੂਰਾ ਅਸ਼-ਸ਼ੁਆਰਾ

189فَكَذَّبُوهُ فَأَخَذَهُمْ عَذَابُ يَوْمِ الظُّلَّةِ ۚ إِنَّهُ كَانَ عَذَابَ يَوْمٍ عَظِيمٍ
189਼ ਸੋ ਜਦੋਂ ਉਹਨਾਂ ਨੇ ਉਹ (ਸ਼ੁਐਬ) ਨੂੰ ਝੁਠਲਾਇਆ (ਛੇਤੀ ਹੀ) ਉਹਨਾਂ ਨੂੰ (ਬੱਦਲਾਂ ਦੇ) ਪਰਛਾਵੇਂ ਵਾਲੇ ਦਿਹਾੜੇ ਦੇ ਅਜ਼ਾਬ ਨੇ ਆ ਨੱਪਿਆ, ਉਹ ਬਹੁਤ ਹੀ ਭਾਰੀ ਦਿਨ ਦਾ ਅਜ਼ਾਬ ਸੀ।
190إِنَّ فِي ذَٰلِكَ لَآيَةً ۖ وَمَا كَانَ أَكْثَرُهُم مُّؤْمِنِينَ
190਼ ਇਸ ਘਟਨਾ ਵਿਚ ਵੱਡੀਆਂ ਨਿਸ਼ਾਨੀਆਂ ਹਨ, ਉਹਨਾਂ ਵਿੱਚੋਂ ਬਹੁਤੇ ਲੋਕ ਈਮਾਨ ਲਿਆਉਣ ਵਾਲੇ ਨਹੀਂ ਸਨ।
191وَإِنَّ رَبَّكَ لَهُوَ الْعَزِيزُ الرَّحِيمُ
191਼ ਬੇਸ਼ੱਕ ਤੁਹਾਡਾ ਪਾਲਣਹਾਰ ਹੀ ਭਾਰੂ ਤੇ ਮਿਹਰਬਾਨੀਆਂ ਵਾਲਾ ਹੈ।
192وَإِنَّهُ لَتَنزِيلُ رَبِّ الْعَالَمِينَ
192਼ ਅਤੇ ਨਿਰਸੰਦੇਹ, ਇਹ (.ਕੁਰਆਨ) ਸਾਰੇ ਹੀ ਜਹਾਨਾਂ ਦੇ ਪਾਲਣਹਾਰ ਵੱਲੋਂ ਭੇਜਿਆ ਗਿਆ ਹੈ।
193نَزَلَ بِهِ الرُّوحُ الْأَمِينُ
193਼ ਇਸ ਨੂੰ ਇਕ ਅਮਾਨਤਦਾਰ ਰੂਹ (ਜਿਬਰਾਈਲ) ਲੈ ਕੇ ਆਇਆ ਹੈ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
191ਆਇਤ

ਅਨੁਵਾਦ — ਅਸ਼-ਸ਼ੁਆਰਾ 191

ਸੂਰਾ ਅਸ਼-ਸ਼ੁਆਰਾ ਆਇਤ 191 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 191਼ ਬੇਸ਼ੱਕ ਤੁਹਾਡਾ ਪਾਲਣਹਾਰ ਹੀ ਭਾਰੂ ਤੇ ਮਿਹਰਬਾਨੀਆਂ ਵਾਲਾ ਹੈ।

ਸੂਰਾ ਆਇਤ 191/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 189–193. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers