ਅਸ਼-ਸ਼ੁਆਰਾ · 193/227
ਅਨੁਵਾਦ ਉਚਾਰਨ — ਸੂਰਾ ਅਸ਼-ਸ਼ੁਆਰਾ
نَزَلَ بِهِ الرُّوحُ الْأَمِينُ ۝١٩٣
Nazala bihir Roohul Ameen
📖 ਪੰਜਾਬੀ ਵਿੱਚ
193਼ ਇਸ ਨੂੰ ਇਕ ਅਮਾਨਤਦਾਰ ਰੂਹ (ਜਿਬਰਾਈਲ) ਲੈ ਕੇ ਆਇਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 191-195 — ਸੂਰਾ ਅਸ਼-ਸ਼ੁਆਰਾ

191وَإِنَّ رَبَّكَ لَهُوَ الْعَزِيزُ الرَّحِيمُ
191਼ ਬੇਸ਼ੱਕ ਤੁਹਾਡਾ ਪਾਲਣਹਾਰ ਹੀ ਭਾਰੂ ਤੇ ਮਿਹਰਬਾਨੀਆਂ ਵਾਲਾ ਹੈ।
192وَإِنَّهُ لَتَنزِيلُ رَبِّ الْعَالَمِينَ
192਼ ਅਤੇ ਨਿਰਸੰਦੇਹ, ਇਹ (.ਕੁਰਆਨ) ਸਾਰੇ ਹੀ ਜਹਾਨਾਂ ਦੇ ਪਾਲਣਹਾਰ ਵੱਲੋਂ ਭੇਜਿਆ ਗਿਆ ਹੈ।
193نَزَلَ بِهِ الرُّوحُ الْأَمِينُ
193਼ ਇਸ ਨੂੰ ਇਕ ਅਮਾਨਤਦਾਰ ਰੂਹ (ਜਿਬਰਾਈਲ) ਲੈ ਕੇ ਆਇਆ ਹੈ।
194عَلَىٰ قَلْبِكَ لِتَكُونَ مِنَ الْمُنذِرِينَ
194਼ (ਹੇ ਮੁਹੰਮਦ!) ਅਸੀਂ ਇਸ (.ਕੁਰਆਨ)ਨੂੰ ਤੁਹਾਡੇ ਦਿਲ ਉੱਤੇ ਨਾਜ਼ਿਲ ਕੀਤਾ ਹੈ ਤਾਂ ਜੋ ਤੁਸੀਂ ਵੀ ਡਰਾਉਣ ਵਾਲੇ (ਪੈਗ਼ੰਬਰਾਂ) ਵਿੱਚੋਂ ਹੋ ਜਾਓ।
195بِلِسَانٍ عَرَبِيٍّ مُّبِينٍ
195਼ ਇਹ .ਕੁਰਆਨ ਸਪਸ਼ਟ ਤੇ ਠੇਠ ਅਰਬੀ ਭਾਸ਼ਾ ਵਿਚ ਹੈ।
ਅਸ਼-ਸ਼ੁਆਰਾਕੁਰਾਨ ਸੂਚੀ
227ਆਇਤ
MeccanRevelation
193ਆਇਤ

ਅਨੁਵਾਦ — ਅਸ਼-ਸ਼ੁਆਰਾ 193

ਸੂਰਾ ਅਸ਼-ਸ਼ੁਆਰਾ ਆਇਤ 193 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 193਼ ਇਸ ਨੂੰ ਇਕ ਅਮਾਨਤਦਾਰ ਰੂਹ (ਜਿਬਰਾਈਲ) ਲੈ ਕੇ ਆਇਆ…

ਸੂਰਾ ਆਇਤ 193/227 — ਸੂਰਾ ਅਸ਼-ਸ਼ੁਆਰਾ الشعراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਸ਼-ਸ਼ੁਆਰਾ ਸੁਣੋ, ਸੂਰਾ ਅਸ਼-ਸ਼ੁਆਰਾ ਅਨੁਵਾਦ, ਸੂਰਾ ਅਸ਼-ਸ਼ੁਆਰਾ mp3, ਸੂਰਾ ਅਸ਼-ਸ਼ੁਆਰਾ pdf. ਆਇਤ 191–195. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers